Banner
Banner

ਨਵਜੋਤ ਕੌਰ ਸਿੱਧੂ ਖ਼ਿਲਾਫ਼ ਵੱਡਾ ਐਕਸ਼ਨ, ਕਾਂਗਰਸ ਪਾਰਟੀ ‘ਚੋਂ ਕੀਤਾ ਸਸਪੈਂਡ

Dr. Navjot kaur Sidhu Suspended from Congress party; ਕਾਂਗਰਸ ਪਾਰਟੀ ਨੇ ਡਾ. ਨਵਜੋਤ ਕੌਰ ਸਿੱਧੂ ‘ਤੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਲੁਧਿਆਣਾ ਤੋਂ ਐਮਪੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤੀ ਹੈ।
Jaspreet Singh
By : Updated On: 08 Dec 2025 19:10:PM
ਨਵਜੋਤ ਕੌਰ ਸਿੱਧੂ ਖ਼ਿਲਾਫ਼ ਵੱਡਾ ਐਕਸ਼ਨ, ਕਾਂਗਰਸ ਪਾਰਟੀ ‘ਚੋਂ ਕੀਤਾ ਸਸਪੈਂਡ

Dr. Navjot kaur Sidhu Suspended from Congress party; ਕਾਂਗਰਸ ਪਾਰਟੀ ਨੇ ਡਾ. ਨਵਜੋਤ ਕੌਰ ਸਿੱਧੂ ‘ਤੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਲੁਧਿਆਣਾ ਤੋਂ ਐਮਪੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad