Big Breaking ;- SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ
SGPC President Harjinder Singh Dhami resigns :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਅਸਤੀਫੇ ਦੀ ਵਜ੍ਹਾ “ਜਥੇਦਾਰ ਦੇ ਸਤਿਕਾਰ” ਨੂੰ ਦੱਸਿਆ। ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਪੋਸਟ ਪਾਈ ਸੀ, ਜਿਸ ਦੇ ਬਾਅਦ ਉਨ੍ਹਾਂ ਨੇ ਆਪਣੀ ਸਥਿਤੀ ਸਪਸ਼ਟ […]
By :
Nishant Malyan
Updated On: 17 Feb 2025 12:47:PM
SGPC President Harjinder Singh Dhami resigns :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਅਸਤੀਫੇ ਦੀ ਵਜ੍ਹਾ “ਜਥੇਦਾਰ ਦੇ ਸਤਿਕਾਰ” ਨੂੰ ਦੱਸਿਆ।
ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਪੋਸਟ ਪਾਈ ਸੀ, ਜਿਸ ਦੇ ਬਾਅਦ ਉਨ੍ਹਾਂ ਨੇ ਆਪਣੀ ਸਥਿਤੀ ਸਪਸ਼ਟ ਕਰਦਿਆਂ ਅੰਤ੍ਰਿੰਗ ਕਮੇਟੀ (Executive Committee) ਨੂੰ ਅਪਣੇ ਅਹੁਦੇ ਤੋਂ ਅਸਤੀਫਾ ਸੌਂਪ ਦਿੱਤਾ।
SGPC ‘ਚ ਆ ਰਹੀਆਂ ਤਬਦੀਲੀਆਂ ਅਤੇ ਆਉਣ ਵਾਲੇ ਕਦਮਾਂ ਬਾਰੇ ਹਾਲੇ ਅਧਿਕਾਰਿਕ ਘੋਸ਼ਣਾ ਨਹੀਂ ਹੋਈ, ਪਰ ਇਸ ਅਸਤੀਫ਼ੇ ਨੇ ਸਿੱਖ ਸਿਆਸਤ ‘ਚ ਨਵੇਂ ਚਰਚਿਆਂ ਨੂੰ ਜਨਮ ਦੇ ਦਿੱਤਾ ਹੈ।
