Banner
Banner

ਬੱਸ ਯਾਤਰੀਆਂ ਲਈ ਵੱਡੀ ਖ਼ਬਰ! ਸਰਕਾਰੀ ਬੱਸਾਂ ਦਾ ਅੱਜ ਮੁੜ ਤੋਂ ਚੱਕਾ ਜਾਮ, PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ

Punjab Bus Strike: ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਮੁਫ਼ਤ ‘ਚ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ ਅਜੇ ਕੁੱਝ ਹੋਰ ਦਿਨ ਇੰਤਜ਼ਾਰ ਕਰਨਾ ਪੈ ਸਕਦਾ ਹੈ। ਪੀਆਰਟੀਸੀ/ਪਨਬਸ ਠੇਕਾ ਕਾਮਿਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਖਿਲਾਫ਼ ਕੀਤੇ ਲਾਠੀਚਾਰਜ ਅਤੇ ਹਿਰਾਸਤ ‘ਚ ਲਏ ਜਾਣ ਦੀ ਸਖਤ ਨਿਖੇਧੀ ਕਰਦਿਆਂ ਅਣਮਿੱਥੇ ਸਮੇਂ ਲਈ […]
Jaspreet Singh
By : Updated On: 29 Nov 2025 08:22:AM
ਬੱਸ ਯਾਤਰੀਆਂ ਲਈ ਵੱਡੀ ਖ਼ਬਰ! ਸਰਕਾਰੀ ਬੱਸਾਂ ਦਾ ਅੱਜ ਮੁੜ ਤੋਂ ਚੱਕਾ ਜਾਮ, PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ

Punjab Bus Strike: ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਮੁਫ਼ਤ ‘ਚ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ ਅਜੇ ਕੁੱਝ ਹੋਰ ਦਿਨ ਇੰਤਜ਼ਾਰ ਕਰਨਾ ਪੈ ਸਕਦਾ ਹੈ। ਪੀਆਰਟੀਸੀ/ਪਨਬਸ ਠੇਕਾ ਕਾਮਿਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਖਿਲਾਫ਼ ਕੀਤੇ ਲਾਠੀਚਾਰਜ ਅਤੇ ਹਿਰਾਸਤ ‘ਚ ਲਏ ਜਾਣ ਦੀ ਸਖਤ ਨਿਖੇਧੀ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।

Read Latest News and Breaking News at Daily Post TV, Browse for more News

Ad
Ad