Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ

Punjab Bus Strike Called Off; ਪੰਜਾਬ ਵਿੱਚ 27 ਅਗਸਤ ਨੂੰ ਬੱਸਾਂ ਦੀ ਹੜਤਾਲ ਨਹੀਂ ਹੋਵੇਗੀ। ਇਹ ਫੈਸਲਾ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਮੀਟਿੰਗ ਕਾਫ਼ੀ ਚੰਗੀ ਰਹੀ ਅਤੇ ਕਈ ਮੁੱਦਿਆਂ ’ਤੇ […]
By : Updated On: 26 Aug 2026 17:18:PM
ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ

Punjab Bus Strike Called Off; ਪੰਜਾਬ ਵਿੱਚ 27 ਅਗਸਤ ਨੂੰ ਬੱਸਾਂ ਦੀ ਹੜਤਾਲ ਨਹੀਂ ਹੋਵੇਗੀ। ਇਹ ਫੈਸਲਾ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।

ਇਸ਼ਤਿਹਾਰ

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਮੀਟਿੰਗ ਕਾਫ਼ੀ ਚੰਗੀ ਰਹੀ ਅਤੇ ਕਈ ਮੁੱਦਿਆਂ ’ਤੇ ਸਹਿਮਤੀ ਬਣ ਗਈ ਹੈ। ਹੁਣ ਇਨ੍ਹਾਂ ਮਾਮਲਿਆਂ ’ਤੇ 6 ਸਤੰਬਰ ਨੂੰ ਮੁੜ ਮੀਟਿੰਗ ਹੋਵੇਗੀ।

ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਯੂਨੀਅਨ ਨੇ 27 ਅਗਸਤ ਨੂੰ ਹੜਤਾਲ ’ਤੇ ਨਾ ਜਾਣ ਦਾ ਫੈਸਲਾ ਕੀਤਾ ਹੈ। ਇਸ ਨਾਲ ਰੱਖੜੀ ਮੌਕੇ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਤੋਂ ਬਚ ਜਾਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News