Journalism Of Hope
BREAKING NEWS
ਵੱਡੀ ਖ਼ਬਰ! ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫਾ.... NEET ਪੇਪਰ ਲੀਕ ਮਾਮਲਾ: NTA ਨੇ 47 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ, ਦਰਜ ਹੋਵੇਗਾ ਕ੍ਰਿਮਿਨਲ ਕੇਸ....ਪੰਜਾਬ ਕਾਂਗਰਸ ‘ਚ ਫਿਰ ਕਲੇਸ਼! ਸਾਬਕਾ CM ਚੰਨੀ ਵੱਲੋਂ ਅਸਤੀਫ਼ੇ ਦੀ ਤਿਆਰੀ?...... NEET ਪੇਪਰ ਲੀਕ ਮਾਮਲੇ ‘ਤੇ ਕੇਂਦਰ ਦਾ ਵੱਡਾ ਫੈਸਲਾ, ਦੋਸ਼ੀਆਂ ਲਈ 10 ਸਾਲ ਦੀ ਸਜ਼ਾ ਤੇ 10 ਕਰੋੜ ਰੁਪਏ ਜੁਰਮਾਨਾ....

ਵੱਡੀ ਖ਼ਬਰ! ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫਾ

Dharmendra Pradhan Resignation; ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਜੰਤਰ-ਮੰਤਰ ‘ਤੇ 36 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ, ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ NEET ਪੇਪਰ ਲੀਕ ਲਈ ਜ਼ਿੰਮੇਵਾਰ ਠਹਿਰਾਇਆ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਸੀ ਕਿ ਉਹ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਘੱਟ ਕੁਝ ਵੀ ਸਵੀਕਾਰ ਨਹੀਂ ਕਰਨਗੇ।
Jaspreet Singh
By : Updated On: 25 Jul 2026 14:35:PM
ਵੱਡੀ ਖ਼ਬਰ! ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫਾ

Dharmendra Pradhan Resignation; ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਜੰਤਰ-ਮੰਤਰ ‘ਤੇ 36 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ, ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ NEET ਪੇਪਰ ਲੀਕ ਲਈ ਜ਼ਿੰਮੇਵਾਰ ਠਹਿਰਾਇਆ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਸੀ ਕਿ ਉਹ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਘੱਟ ਕੁਝ ਵੀ ਸਵੀਕਾਰ ਨਹੀਂ ਕਰਨਗੇ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News