Banner
Banner

DIG ਭੁੱਲਰ ਕੇਸ ‘ਚ ਵੱਡਾ ਅੱਪਡੇਟ, ਸੀਬੀਆਈ ਅਦਾਲਤ ਨੇ ਵਿਚੋਲਿਏ ਕ੍ਰਿਸ਼ਨੂ ਨੂੰ 9 ਦਿਨਾਂ ਦੀ ਰਿਮਾਂਡ ‘ਤੇ ਭੇਜਿਆ

DIG Bhullar Case: ਸੀਬੀਆਈ ਟੀਮ ਦੀ ਪਟੀਸ਼ਨ ‘ਤੇ ਅੱਜ ਸਵੇਰੇ ਅਦਾਲਤ ਵਿੱਚ ਸੁਣਵਾਈ ਹੋਈ। ਸਰਕਾਰੀ ਵਕੀਲ ਨੇ ਦੋਸ਼ੀ ਦੇ ਰਿਮਾਂਡ ਦੀ ਬੇਨਤੀ ਕੀਤੀ। CBI court on DIG Bhullar Case: ਡੀਆਈਜੀ ਹਰਚਰਨ ਸਿੰਘ ਭੁੱਲਰ ਕੇਸ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ, ਸੀਬੀਆਈ ਅਦਾਲਤ ਨੇ ਵਿਚੋਲੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਹੈ। […]
Khushi
By : Updated On: 29 Oct 2025 13:25:PM
DIG ਭੁੱਲਰ ਕੇਸ ‘ਚ ਵੱਡਾ ਅੱਪਡੇਟ, ਸੀਬੀਆਈ ਅਦਾਲਤ ਨੇ ਵਿਚੋਲਿਏ ਕ੍ਰਿਸ਼ਨੂ ਨੂੰ 9 ਦਿਨਾਂ ਦੀ ਰਿਮਾਂਡ ‘ਤੇ ਭੇਜਿਆ

DIG Bhullar Case: ਸੀਬੀਆਈ ਟੀਮ ਦੀ ਪਟੀਸ਼ਨ ‘ਤੇ ਅੱਜ ਸਵੇਰੇ ਅਦਾਲਤ ਵਿੱਚ ਸੁਣਵਾਈ ਹੋਈ। ਸਰਕਾਰੀ ਵਕੀਲ ਨੇ ਦੋਸ਼ੀ ਦੇ ਰਿਮਾਂਡ ਦੀ ਬੇਨਤੀ ਕੀਤੀ।

CBI court on DIG Bhullar Case: ਡੀਆਈਜੀ ਹਰਚਰਨ ਸਿੰਘ ਭੁੱਲਰ ਕੇਸ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ, ਸੀਬੀਆਈ ਅਦਾਲਤ ਨੇ ਵਿਚੋਲੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਹੈ। ਸੀਬੀਆਈ ਟੀਮ ਦੀ ਪਟੀਸ਼ਨ ‘ਤੇ ਅੱਜ ਸਵੇਰੇ ਅਦਾਲਤ ਵਿੱਚ ਸੁਣਵਾਈ ਹੋਈ। ਸਰਕਾਰੀ ਵਕੀਲ ਨੇ ਦੋਸ਼ੀ ਦੇ ਰਿਮਾਂਡ ਦੀ ਬੇਨਤੀ ਕੀਤੀ। ਹਾਲਾਂਕਿ, ਦੋਸ਼ੀ ਕ੍ਰਿਸ਼ਨੂ ਦੇ ਵਕੀਲ ਨੇ ਸਰਕਾਰੀ ਵਕੀਲ ਦੀ ਬੇਨਤੀ ਦਾ ਵਿਰੋਧ ਕੀਤਾ।

Read Latest News and Breaking News at Daily Post TV, Browse for more News

Ad
Ad