PRTC ਦੇ ਡਰਾਈਵਰ ਦੇ ਨਾਲ ਕੁੱਟਮਾਰ, ਬਾਈਕ ਸਵਾਰਾਂ ਨੇ ਡੰਡਿਆਂ ਤੇ ਤਲਵਾਰਾਂ ਨਾਲ ਕੀਤਾ ਹਮਲਾ
Patiala News: ਹਮਲੇ ਦੌਰਾਨ ਡਰਾਈਵਰ ਗੁਰਪ੍ਰੀਤ ਗੰਭੀਰ ਜ਼ਖ਼ਮੀ ਹੋਇਆ ਅਤੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਹੈ। Attack on PRTC Driver: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਪੀਆਰਟੀਸੀ ਦੇ ਡਰਾਈਵਰ ਦੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਾਈਕ ਸਵਾਰਾਂ ਨੇ ਡਰਾਈਵਰ ‘ਤੇ ਡੰਡਿਆਂ ਅਤੇ ਤਲਵਾਰਾਂ ਦੇ ਨਾਲ ਹਮਲਾ […]
By :
ਮਨਵੀਰ ਰੰਧਾਵਾ
Updated On: 29 May 2025 13:59:PM
Patiala News: ਹਮਲੇ ਦੌਰਾਨ ਡਰਾਈਵਰ ਗੁਰਪ੍ਰੀਤ ਗੰਭੀਰ ਜ਼ਖ਼ਮੀ ਹੋਇਆ ਅਤੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Attack on PRTC Driver: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਪੀਆਰਟੀਸੀ ਦੇ ਡਰਾਈਵਰ ਦੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਾਈਕ ਸਵਾਰਾਂ ਨੇ ਡਰਾਈਵਰ ‘ਤੇ ਡੰਡਿਆਂ ਅਤੇ ਤਲਵਾਰਾਂ ਦੇ ਨਾਲ ਹਮਲਾ ਕੀਤਾ।
ਇਸ ਦੌਰਾਨ ਡਰਾਈਵਰ ਗੁਰਪ੍ਰੀਤ ਗੰਭੀਰ ਜ਼ਖ਼ਮੀ ਹੋਇਆ ਅਤੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮੌਕੇ ‘ਤੇ ਪੀਆਰਟੀਸੀ ਦੇ ਮੁਲਾਜ਼ਮਾਂ ਦੇ ਦੁਆਰਾ ਪੰਜਾਬੀ ਯੂਨੀਵਰਸਿਟੀ ਦੇ ਅੱਗੇ ਬੱਸਾਂ ਲਗਾ ਕੇ ਰੋਡ ਜਾਮ ਕਰ ਦਿੱਤਾ।