Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਬਿਕਰਮ ਸਿੰਘ ਮਜੀਠੀਆ ਨੇ ਕੀਤੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

Punjab News: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ‌ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ਅਤਿ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਮੁਖੀ ਡੇਰਾ ਬਿਆਸ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਬਾਬਾ ਜੀ ਨੂੰ ਮਿਲਕੇ ਬਹੁਤ ਹੀ ਪਿਆਰ […]
Nishant Malyan
By : Updated On: 11 Feb 2026 13:12:PM
ਬਿਕਰਮ ਸਿੰਘ ਮਜੀਠੀਆ ਨੇ ਕੀਤੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

Punjab News: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ‌ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ਅਤਿ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਮੁਖੀ ਡੇਰਾ ਬਿਆਸ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਬਾਬਾ ਜੀ ਨੂੰ ਮਿਲਕੇ ਬਹੁਤ ਹੀ ਪਿਆਰ ਤੇ ਸਨੇਹ ਮਿਲਿਆ।

ਇਸ਼ਤਿਹਾਰ


ਉਨ੍ਹਾਂ ਕਿਹਾ ਕਿ ਸਾਡੇ ਔਖੇ–ਸੌਖੇ ਸਮੇਂ ਵਿਚ ਬਾਬਾ ਜੀ ਨੇ ਦਾਸ ਦਾ ਹਮੇਸ਼ਾ ਸਾਥ ਦਿੱਤਾ। ਦਾਸ ਕੋਲ ਕੋਈ ਲਫ਼ਜ਼ ਨਹੀਂ, ਜਿਸ ਨਾਲ ਦਾਸ ਬਾਬਾ ਜੀ ਦਾ ਧੰਨਵਾਦ ਕਰ ਸਕੇ । ਗੁਰੂ ਸਾਹਿਬ ਬਲ ਬਖਸ਼ਣ ਕਿ ਇਸ ਸਾਂਝ ਹਮੇਸ਼ਾ ਇਸੇ ਤਰ੍ਹਾਂ ਬਰਕਰਾਰ ਰਹੇ।

Read Latest News and Breaking News at Daily Post TV, Browse for more News

Ad
Ad

Punjab District News