Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਸਿੰਘ ਮਜੀਠੀਆ

Punjab News: ਨਾਭਾ ਜੇਲ੍ਹ ਵਿਚੋਂ ਜ਼ਮਾਨਤ ’ਤੇ ਰਿਹਾਈ ਉਪਰੰਤ ਬੀਤੀ ਦੇਰ ਰਾਤ ਅੰਮ੍ਰਿਤਸਰ ਪੁੱਜੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੀ ਪਤਨੀ ਸਮੇਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਫੁੱਲਾਂ ਦੇ ਸਿਹਰੇ ਅਤੇ ਮਠਿਆਈ ਭੇਟ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮਜੀਠੀਆ ਨੂੰ ਸਰੋਪਾਓ […]
Nishant Malyan
By : Updated On: 10 Feb 2026 13:12:PM
ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਸਿੰਘ ਮਜੀਠੀਆ

Punjab News: ਨਾਭਾ ਜੇਲ੍ਹ ਵਿਚੋਂ ਜ਼ਮਾਨਤ ’ਤੇ ਰਿਹਾਈ ਉਪਰੰਤ ਬੀਤੀ ਦੇਰ ਰਾਤ ਅੰਮ੍ਰਿਤਸਰ ਪੁੱਜੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੀ ਪਤਨੀ ਸਮੇਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਫੁੱਲਾਂ ਦੇ ਸਿਹਰੇ ਅਤੇ ਮਠਿਆਈ ਭੇਟ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮਜੀਠੀਆ ਨੂੰ ਸਰੋਪਾਓ ਭੇਟ ਕੀਤਾ ਗਿਆ। ਇਸ ਉਪਰੰਤ ਸੰਖੇਪ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਉਹ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਮੱਥਾ ਟੇਕਣ ਅਤੇ ਸ਼ੁਕਰਾਨਾ ਕਰਨ ਲਈ ਆਏ ਹਨ।

ਉਨ੍ਹਾਂ ਕਿਹਾ ਕਿ ਕਰੀਬ 30 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਲ ਦੀ ਰਿਹਾਈ ਦੀ ਲੰਬੇ ਸਮੇਂ ਤੋਂ ਮੰਗ ਹੈ ਅਤੇ ਉਨ੍ਹਾਂ ਦੀ ਮਾਨਸਿਕ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਨੇ ਜੂਨ 1984 ਦੇ ਫੌਜੀ ਹਮਲੇ ਦੇ ਇਨਸਾਫ ਲਈ ਸੰਘਰਸ਼ ਕੀਤਾ ਸੀ। ਉਨ੍ਹਾਂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਰੱਦ ਕਰਨ ਦੀ ਨਿੰਦਾ ਕੀਤੀ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News