Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਬਿਕਰਮ ਸਿੰਘ ਮਜੀਠੀਆ ਦਾ ਅੰਮ੍ਰਿਤਸਰ ਪੁੱਜਣ ‘ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ

Punjab News: ਅੱਜ ਦੇਰ ਸ਼ਾਮ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਜ਼ਮਾਨਤ ‘ਤੇ ਬਾਹਰ ਆਉਣ ਉਪਰੰਤ ਪਹਿਲੀ ਵਾਰ ਗੁਰੂ ਨਗਰੀ ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ ਵਿਖੇ ਪੁੱਜਣ ‘ਤੇ ਮਾਝੇ ਦੇ ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ, ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਝੰਡੇ ਹਵਾ ਵਿਚ […]
Nishant Malyan
By : Updated On: 09 Feb 2026 20:34:PM
ਬਿਕਰਮ ਸਿੰਘ ਮਜੀਠੀਆ ਦਾ ਅੰਮ੍ਰਿਤਸਰ ਪੁੱਜਣ ‘ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ

Punjab News: ਅੱਜ ਦੇਰ ਸ਼ਾਮ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਜ਼ਮਾਨਤ ‘ਤੇ ਬਾਹਰ ਆਉਣ ਉਪਰੰਤ ਪਹਿਲੀ ਵਾਰ ਗੁਰੂ ਨਗਰੀ ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ਗੋਲਡਨ ਗੇਟ ਵਿਖੇ ਪੁੱਜਣ ‘ਤੇ ਮਾਝੇ ਦੇ ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ, ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਝੰਡੇ ਹਵਾ ਵਿਚ ਲਹਿਰਾ ਕੇ ਅਤੇ ਆਤਿਸ਼ਬਾਜ਼ੀ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਇਸ਼ਤਿਹਾਰ

ਇਸ ਮੌਕੇ ਅਕਾਲੀ ਵਰਕਰਾਂ ਵਲੋਂ ਮਜੀਠੀਆ ਨੂੰ ਫੁੱਲਾਂ ਦੇ ਹਾਰ ਪਾ ਕੇ, ਸਿਰੋਪਾਓ ਭੇਟ ਕਰਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਨਮਾਨ ਦਿੱਤਾ ਗਿਆ ਤੇ ਬਿਕਰਮ ਸਿੰਘ ਮਜੀਠੀਆ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ।

Read Latest News and Breaking News at Daily Post TV, Browse for more News

Ad
Ad

Punjab District News