Banner
Banner

ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਦੀ ਅਗਲੀ ਤਰੀਕ 21 ਅਗਸਤ ‘ਤੇ ਪਈ

Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ 13 ਅਗਸਤ ਦੀ ਸੁਣਵਾਈ ਤੈਅ ਕੀਤੀ ਗਈ ਹੈ ਅਤੇ ਬੈਰਕ ਬਦਲਣ ਦੀ ਅਗਲੀ ਤਰੀਕ 21 ਅਗਸਤ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਨੂੰ ਕਥਿਤ ਮਨੀ ਲਾਂਡਰਿੰਗ ਨਾਲ ਸਬੰਧਤ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ […]
Amritpal Singh
By : Updated On: 12 Aug 2025 16:13:PM
ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਦੀ ਅਗਲੀ ਤਰੀਕ 21 ਅਗਸਤ ‘ਤੇ ਪਈ
EDS: THIRD PARTY IMAGE** In this screenshot from @bsmajithia via X on June 25, 2025, SAD leader Bikram Singh Majithia delivers a video message. The Punjab Vigilance Bureau on Wednesday arrested Majithia after conducting raids at 25 locations in the state, including at the residence of the former minister in Amritsar. (@bsmajithia via PTI Photo)(PTI06_25_2025_000131B)

Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ 13 ਅਗਸਤ ਦੀ ਸੁਣਵਾਈ ਤੈਅ ਕੀਤੀ ਗਈ ਹੈ ਅਤੇ ਬੈਰਕ ਬਦਲਣ ਦੀ ਅਗਲੀ ਤਰੀਕ 21 ਅਗਸਤ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਨੂੰ ਕਥਿਤ ਮਨੀ ਲਾਂਡਰਿੰਗ ਨਾਲ ਸਬੰਧਤ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿਚ ਹਨ।

Read Latest News and Breaking News at Daily Post TV, Browse for more News

Ad
Ad