Bikram Singh Majithia security: ਪੰਜਾਬ ਹਰਿਆਣਾ ਹਾਈ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਰਕਾਰ ਨੂੰ ਸੌਂਪੀ ਹੈ। ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਧਮਕੀ ਧਾਰਨਾ ਦੀ ਰਿਪੋਰਟ ਮੰਗੀ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਕੇਂਦਰ ਦੀ ਆਖਰੀ ਰਿਪੋਰਟ ਅਨੁਸਾਰ ਬਿਕਰਮ ਮਜੀਠੀਆ ਨੂੰ ਖ਼ਤਰੇ ਦੀ ਕੋਈ ਸੰਭਾਵਨਾ ਨਹੀਂ ਸੀ।

ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ
Technology Sabha Excellence Award;ਕੌਮੀ ਪੱਧਰ ‘ਤੇ ਵੱਡੀ ਮਾਨਤਾ ਹਾਸਲ ਕਰਦਿਆਂ ਪੰਜਾਬ ਸਰਕਾਰ ਨੇ ਡੇਟਾ ਐਨਾਲੈਟਿਕਸ ਸ਼੍ਰੇਣੀ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਐਵਾਰਡ 2025 ਪ੍ਰਾਪਤ ਕੀਤਾ ਹੈ, ਜੋ ਬਿਹਤਰੀਨ ਨਾਗਰਿਕ ਸੇਵਾਵਾਂ ਅਤੇ ਸੁਚੱਜੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਤਕਨਾਲੋਜੀ ਅਤੇ ਡੇਟਾ ਵਿਸ਼ਲੇਸ਼ਣ...