Banner
Banner

ਭਾਜਪਾ ਨੇ ਤਰਨਤਾਰਨ ਉਪ ਚੋਣ ਲਈ ਸੁਰਜੀਤ ਜਿਆਣੀ ਨੂੰ ਇੰਚਾਰਜ ਅਤੇ ਕੇ.ਡੀ. ਭੰਡਾਰੀ, ਰਵੀ ਕਰਨ ਕਾਹਲੋਂ ਨੂੰ ਸਹਿ-ਇੰਚਾਰਜ ਕੀਤਾ ਨਿਯੁਕਤ

Punjab News; ਤਰਨਤਾਰਨ ਵਿਧਾਨ ਸਭਾ ਉਪ ਚੋਣ ਦੀ ਤਿਆਰੀ ਦੇ ਚਲਦੇ , ਭਾਰਤੀ ਜਨਤਾ ਪਾਰਟੀ ਪੰਜਾਬ ਨੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ, ਸਾਬਕਾ ਸੀ.ਪੀ.ਐਸ. ਪੰਜਾਬ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Jaspreet Singh
By : Updated On: 16 Jul 2025 15:45:PM
ਭਾਜਪਾ ਨੇ ਤਰਨਤਾਰਨ ਉਪ ਚੋਣ ਲਈ ਸੁਰਜੀਤ ਜਿਆਣੀ ਨੂੰ ਇੰਚਾਰਜ ਅਤੇ ਕੇ.ਡੀ. ਭੰਡਾਰੀ, ਰਵੀ ਕਰਨ ਕਾਹਲੋਂ ਨੂੰ ਸਹਿ-ਇੰਚਾਰਜ ਕੀਤਾ ਨਿਯੁਕਤ

Read Latest News and Breaking News at Daily Post TV, Browse for more News

Ad
Ad