ਪੰਜਾਬ ਦੇ ਲੋਕਾਂ ਦੇ ਰਾਸ਼ਨ ਕਾਰਡ ਕੱਟਣਾਂ ਚਾਹੁੰਦੀ ਭਾਜਪਾ ਸਰਕਾਰ ; ਡਾਕਟਰ ਬਲਜੀਤ ਕੌਰ
Ration card Punjab; ਸ੍ਰੀ ਮੁਕਤਸਰ ਸਾਹਿਬ ਵਿਖੇ ‘ਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਕੈਂਪ ਲਗਾ ਕੇ ਭਾਜਪਾ E- KYC ਦੇ ਨਾਮ ‘ਤੇ ਪੰਜਾਬ ਦੇ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਦੀ ਚਾਲ ਚੱਲ ਰਹੀ ਹੈ। ਭਾਜਪਾ ਦਿਖਾਉਂਦੀ ਕੁਝ ਹੋਰ ਹੈ ਅਤੇ ਕਰਦੀ ਕੁਝ ਹੋਰ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Ration card Punjab; ਸ੍ਰੀ ਮੁਕਤਸਰ ਸਾਹਿਬ ਵਿਖੇ ‘ਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਕੈਂਪ ਲਗਾ ਕੇ ਭਾਜਪਾ E- KYC ਦੇ ਨਾਮ ‘ਤੇ ਪੰਜਾਬ ਦੇ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਦੀ ਚਾਲ ਚੱਲ ਰਹੀ ਹੈ। ਭਾਜਪਾ ਦਿਖਾਉਂਦੀ ਕੁਝ ਹੋਰ ਹੈ ਅਤੇ ਕਰਦੀ ਕੁਝ ਹੋਰ ਹੈ। ਉਹਨਾਂ ਕਿਹਾ ਕਿ ਜੇਕਰ ਭਾਜਪਾ ਦੀ ਇਹ ਚਾਲ ਕਾਮਯਾਬ ਹੁੰਦੀ ਤਾਂ ਇਕੱਲੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਚ 75 ਹਜਾਰ ਕਾਰਡ ਕੱਟੇ ਜਾਣਗੇ। ਉਹਨਾਂ ਕਿਹਾ ਕਿ ਭਾਜਪਾ ਵੋਟ ਚੋਰੀ ਕਰ ਸਕਦੀ ਅਤੇ ਦਿਲੀ ਵਰਗੇ ਰਾਜਾਂ ‘ਚ ਵੀ ਉਹ ਅਜਿਹੀਆਂ ਕਈ ਚਾਲਾਂ ਚੱਲ ਚੁਕੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ E- KYC ਲਈ ਛੇ ਮਹੀਨਿਆਂ ਦਾ ਸਮਾਂ ਮੰਗਿਆ ਹੈ ਅਤੇ ਪੰਜਾਬ ‘ਚ ਕਿਸੇ ਵੀ ਲੋੜਵੰਦ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ।