Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

BJP ਲੀਡਰ ਅਤੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਅੱਜ ‘ਆਪ’ ਵਿੱਚ ਹੋ ਸਕਦੇ ਹਨ ਸ਼ਾਮਲ

ਪਠਾਨਕੋਟ: ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਹੋਣ ਦੀ ਸੰਭਾਵਨਾ ਹੈ। ਦੋ ਵਾਰ ਮੰਤਰੀ ਰਹਿ ਚੁੱਕੇ ਮਾਸਟਰ ਮੋਹਨ ਲਾਲ ਦੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਦੀ ਜੁਆਇਨਿੰਗ ਸਵੇਰੇ 11 ਵਜੇ ਹੋ ਸਕਦੀ ਹੈ। ਮਾਸਟਰ ਮੋਹਨ ਲਾਲ ਨੇ 1985 ਵਿੱਚ ਭਾਜਪਾ ਦੇ ਉਮੀਦਵਾਰ ਵਜੋਂ ਪਠਾਨਕੋਟ ਵਿਧਾਨ ਸਭਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
BJP ਲੀਡਰ ਅਤੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਅੱਜ ‘ਆਪ’ ਵਿੱਚ ਹੋ ਸਕਦੇ ਹਨ ਸ਼ਾਮਲ

ਪਠਾਨਕੋਟ: ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਹੋਣ ਦੀ ਸੰਭਾਵਨਾ ਹੈ। ਦੋ ਵਾਰ ਮੰਤਰੀ ਰਹਿ ਚੁੱਕੇ ਮਾਸਟਰ ਮੋਹਨ ਲਾਲ ਦੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਦੀ ਜੁਆਇਨਿੰਗ ਸਵੇਰੇ 11 ਵਜੇ ਹੋ ਸਕਦੀ ਹੈ।

ਮਾਸਟਰ ਮੋਹਨ ਲਾਲ ਨੇ 1985 ਵਿੱਚ ਭਾਜਪਾ ਦੇ ਉਮੀਦਵਾਰ ਵਜੋਂ ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ ਅਤੇ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਉਹ 1997 ਅਤੇ 2007 ਵਿੱਚ ਵੀ ਵਿਧਾਇਕ ਚੁਣੇ ਗਏ।

1997 ਵਿੱਚ ਉਨ੍ਹਾਂ ਨੂੰ ਜੰਗਲਾਤ, ਕਾਨੂੰਨ ਅਤੇ ਨਿਆਂ ਮਾਮਲਿਆਂ ਬਾਰੇ ਮੰਤਰੀ ਬਣਾਇਆ ਗਿਆ ਸੀ। ਇਸੇ ਕਾਰਜਕਾਲ ਦੌਰਾਨ ਉਨ੍ਹਾਂ ਕੋਲ ਉੱਚ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਵੀ ਰਹੀ। ਸਾਲ 2007 ਵਿੱਚ ਉਨ੍ਹਾਂ ਨੂੰ ਪੰਜਾਬ ਦਾ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਸੀ।

ਜੇਕਰ ਮਾਸਟਰ ਮੋਹਨ ਲਾਲ ‘ਆਪ’ ਵਿੱਚ ਸ਼ਾਮਲ ਹੁੰਦੇ ਹਨ ਤਾਂ ਇਸ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News