Punjab,Chandigarh blackout; ਆਪ੍ਰੇਸ਼ਨ ਸ਼ੀਲਡ’ ਤਹਿਤ, ਹਵਾਈ ਹਮਲਿਆਂ ਤੋਂ ਬਚਾਅ ਅਤੇ ਜੰਗ ਦੀ ਸਥਿਤੀ ਵਿੱਚ ਬਚਾਅ ਲਈ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਥੋੜ੍ਹੇ ਸਮੇਂ ਵਿੱਚ ਬਲੈਕਆਊਟ ਹੋ ਗਿਆ ਹੈ । ਇਸ ਲਈ ਸਮਾਂ ਰਾਤ 8 ਵਜੇ ਤੋਂ 8:15 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।

ਜ਼ੀਰੋ ਪੈਂਡੈਂਸੀ ਵਾਲੇ ਅਧਿਕਾਰੀਆਂ ਦਾ ਕੀਤਾ ਜਾਵੇਗਾ ਸਨਮਾਨ: ਅਰੋੜਾ
ਚੰਡੀਗੜ੍ਹ- ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ...