Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ

ਮੁੰਬਈ: ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹੈਰੀ ਬਾਕਸਰ ਦੇ ਨਾਂ ’ਤੇ ਫੋਨ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗ ਕੀਤੀ ਗਈ ਹੈ। ਨਿਊਜ਼ ਏਜੰਸੀ IANS ਮੁਤਾਬਕ, ਤੁਸ਼ਾਰ ਕਪੂਰ ਨੇ ਇਸ ਸਬੰਧੀ ਮੁੰਬਈ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਜਾਂਚ ਐਂਟੀ-ਐਕਸਟੌਰਸ਼ਨ ਸੈੱਲ ਅਤੇ ਕ੍ਰਾਈਮ ਬ੍ਰਾਂਚ ਨੂੰ ਸੌਂਪ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ

ਮੁੰਬਈ: ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹੈਰੀ ਬਾਕਸਰ ਦੇ ਨਾਂ ’ਤੇ ਫੋਨ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗ ਕੀਤੀ ਗਈ ਹੈ। ਨਿਊਜ਼ ਏਜੰਸੀ IANS ਮੁਤਾਬਕ, ਤੁਸ਼ਾਰ ਕਪੂਰ ਨੇ ਇਸ ਸਬੰਧੀ ਮੁੰਬਈ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਜਾਂਚ ਐਂਟੀ-ਐਕਸਟੌਰਸ਼ਨ ਸੈੱਲ ਅਤੇ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ।

ਕ੍ਰਾਈਮ ਬ੍ਰਾਂਚ ਦੀ ਤਕਨੀਕੀ ਟੀਮ ਨੇ ਧਮਕੀ ਭਰੀ ਕਾਲ ਦੀ ਆਡੀਓ ਰਿਕਾਰਡਿੰਗ ਦੀ ਜਾਂਚ ਕੀਤੀ। ਇਸ ਦੌਰਾਨ ਆਵਾਜ਼ ਦਾ ਮਿਲਾਨ ਹੈਰੀ ਬਾਕਸਰ ਦੇ ਅਧਿਕਾਰਤ ਆਡੀਓ ਨਮੂਨੇ ਨਾਲ ਕੀਤਾ ਗਿਆ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਮੁਤਾਬਕ ਦੋਵੇਂ ਆਵਾਜ਼ਾਂ ਆਪਸ ਵਿੱਚ ਮੇਲ ਨਹੀਂ ਖਾਂਦੀਆਂ। ਇਸ ਕਾਰਨ ਪੁਲਿਸ ਨੂੰ ਸ਼ੱਕ ਹੈ ਕਿ ਕਿਸੇ ਵਿਅਕਤੀ ਨੇ ਗੈਂਗ ਦਾ ਨਾਂ ਵਰਤ ਕੇ ਫਰਜ਼ੀ ਧਮਕੀ ਦਿੱਤੀ ਅਤੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ।

ਪੁਲਿਸ ਹੁਣ ਉਸ ਵਿਅਕਤੀ ਦੀ ਭਾਲ ਕਰ ਰਹੀ ਹੈ, ਜਿਸ ਨੇ ਧਮਕੀ ਭਰੀ ਆਡੀਓ ਰਿਕਾਰਡਿੰਗ ਭੇਜੀ ਸੀ। ਜ਼ਿਕਰਯੋਗ ਹੈ ਕਿ ਹੈਰੀ ਬਾਕਸਰ ’ਤੇ ਬਾਲੀਵੁੱਡ ਅਤੇ ਫਿਲਮ ਇੰਡਸਟਰੀ ਨਾਲ ਜੁੜੀਆਂ ਕਈ ਹਸਤੀਆਂ ਨੂੰ ਧਮਕੀਆਂ ਦੇਣ ਦੇ ਦੋਸ਼ ਲੱਗਦੇ ਰਹੇ ਹਨ। ਇਨ੍ਹਾਂ ਵਿੱਚ ਅਦਾਕਾਰ ਰਣਵੀਰ ਸਿੰਘ ਦਾ ਨਾਂ ਵੀ ਸ਼ਾਮਲ ਹੈ।

Read Latest News and Breaking News at Daily Post TV, Browse for more News

Ad
Ad

Punjab District News