Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਮੋਹਾਲੀ ‘ਚ ਫੋਰਟਿਸ ਹਸਪਤਾਲ ਅਤੇ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਈਮੇਲ ਵਿੱਚ CM ਦਾ ਵੀ ਜ਼ਿਕਰ

ਮੋਹਾਲੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਦੁਪਹਿਰ 1:11 ਵਜੇ Fortis Hospital Mohali ਅਤੇ ਮੋਹਾਲੀ ਦੇ ਨੇੜਲੇ ਕੁਝ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ। ਇਹ ਧਮਕੀ ਈਮੇਲ ਰਾਹੀਂ ਪ੍ਰਾਪਤ ਹੋਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਧਮਕੀ ਦੇ ਪਿੱਛੇ Khalistan National Army ਹੈ। ਧਮਕੀ ਵਾਲੀ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ Bhagwant Mann ਦਾ […]
Nishant Malyan
By : Updated On: 17 Feb 2026 09:13:AM
ਮੋਹਾਲੀ ‘ਚ ਫੋਰਟਿਸ ਹਸਪਤਾਲ ਅਤੇ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਈਮੇਲ ਵਿੱਚ CM ਦਾ ਵੀ ਜ਼ਿਕਰ

ਮੋਹਾਲੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਦੁਪਹਿਰ 1:11 ਵਜੇ Fortis Hospital Mohali ਅਤੇ ਮੋਹਾਲੀ ਦੇ ਨੇੜਲੇ ਕੁਝ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ। ਇਹ ਧਮਕੀ ਈਮੇਲ ਰਾਹੀਂ ਪ੍ਰਾਪਤ ਹੋਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਧਮਕੀ ਦੇ ਪਿੱਛੇ Khalistan National Army ਹੈ।

ਇਸ਼ਤਿਹਾਰ

ਧਮਕੀ ਵਾਲੀ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ Bhagwant Mann ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਐਤਵਾਰ ਤੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।

ਧਮਕੀ ਮਿਲਣ ਤੁਰੰਤ ਬਾਅਦ ਪੁਲਿਸ ਅਤੇ ਬੰਬ ਨਿਰੋਧਕ ਦਲ ਮੌਕੇ ‘ਤੇ ਪਹੁੰਚ ਗਏ। ਹਸਪਤਾਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ। ਸਕੂਲਾਂ ਵਿੱਚ ਵੀ ਸਾਵਧਾਨੀ ਵਜੋਂ ਚੈਕਿੰਗ ਕੀਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News