Banner
Banner

New CJI: ਜਸਟਿਸ ਬੀਆਰ ਗਵਈ ਹੋਣਗੇ ਅਗਲੇ ਚੀਫ਼ ਜਸਟਿਸ, ਸੀਜੇਆਈ ਖੰਨਾ ਨੇ ਕਾਨੂੰਨ ਮੰਤਰਾਲੇ ਨੂੰ ਭੇਜੀ ਸਿਫ਼ਾਰਸ਼

Justice BR Gavai: ਜਸਟਿਸ ਬੀਆਰ ਗਵਈ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ। ਉਹ 14 ਮਈ ਨੂੰ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਮੌਜੂਦਾ ਚੀਫ਼ ਜਸਟਿਸ ਸੰਜੀਵ ਖੰਨਾ 13 ਮਈ ਨੂੰ ਸੇਵਾਮੁਕਤ ਹੋਣਗੇ ਅਤੇ ਜਸਟਿਸ ਗਵਈ ਅਗਲੇ ਹੀ ਦਿਨ ਅਹੁਦਾ ਸੰਭਾਲਣਗੇ। ਉਹ ਦੇਸ਼ ਦੇ ਦੂਜੇ ਦਲਿਤ ਚੀਫ਼ ਜਸਟਿਸ ਹੋਣਗੇ। ਉਨ੍ਹਾਂ ਤੋਂ ਪਹਿਲਾਂ ਜਸਟਿਸ ਕੇਜੀ ਬਾਲਾਕ੍ਰਿਸ਼ਨਨ ਵੀ ਚੀਫ਼ […]
ਮਨਵੀਰ ਰੰਧਾਵਾ
By : Updated On: 16 Apr 2025 14:54:PM
New CJI: ਜਸਟਿਸ ਬੀਆਰ ਗਵਈ ਹੋਣਗੇ ਅਗਲੇ ਚੀਫ਼ ਜਸਟਿਸ, ਸੀਜੇਆਈ ਖੰਨਾ ਨੇ ਕਾਨੂੰਨ ਮੰਤਰਾਲੇ ਨੂੰ ਭੇਜੀ ਸਿਫ਼ਾਰਸ਼
**EDS: SCREENSHOT VIA PTI VIDEOS** Imphal: NALSA Executive Chairman and Supreme Court Justice BR Gavai addresses during the opening ceremony of legal services camps and medical camps, in Imphal, Saturday, March 22, 2025. (PTI Photo)(PTI03_22_2025_000224A)

Justice BR Gavai: ਜਸਟਿਸ ਬੀਆਰ ਗਵਈ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ। ਉਹ 14 ਮਈ ਨੂੰ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਮੌਜੂਦਾ ਚੀਫ਼ ਜਸਟਿਸ ਸੰਜੀਵ ਖੰਨਾ 13 ਮਈ ਨੂੰ ਸੇਵਾਮੁਕਤ ਹੋਣਗੇ ਅਤੇ ਜਸਟਿਸ ਗਵਈ ਅਗਲੇ ਹੀ ਦਿਨ ਅਹੁਦਾ ਸੰਭਾਲਣਗੇ। ਉਹ ਦੇਸ਼ ਦੇ ਦੂਜੇ ਦਲਿਤ ਚੀਫ਼ ਜਸਟਿਸ ਹੋਣਗੇ। ਉਨ੍ਹਾਂ ਤੋਂ ਪਹਿਲਾਂ ਜਸਟਿਸ ਕੇਜੀ ਬਾਲਾਕ੍ਰਿਸ਼ਨਨ ਵੀ ਚੀਫ਼ ਜਸਟਿਸ ਰਹਿ ਚੁੱਕੇ ਹਨ, ਜੋ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਸਨ।

Read Latest News and Breaking News at Daily Post TV, Browse for more News

Ad
Ad