Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

BREAKING NEWS; ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਹਿਰਾਸਤ ’ਚ

ਤਿਰੰਗਾ ਰੈਲੀ ’ਚ ਸ਼ਾਮਲ ਹੋਣ ਲਈ ਸੈਂਟਰਲ ਪਾਰਕ ਜਾ ਰਹੇ ਸਨ ਦੀਪਕੇ, 6 ਦਿਨਾਂ ’ਚ ਦੂਜੀ ਵਾਰ ਪੁਲਿਸ ਨੇ ਲਿਆ ਹਿਰਾਸਤ ’ਚ CJP Abhijeet Dipke Arrest; ਕਾਕਰੋਚ ਜਨਤਾ ਪਾਰਟੀ (CJP) ਦੇ ਫਾਊਂਡਰ ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੀਪਕੇ ਤਿਰੰਗਾ ਰੈਲੀ ਵਿੱਚ ਸ਼ਾਮਲ ਹੋਣ ਲਈ ਸੈਂਟਰਲ ਪਾਰਕ ਜਾ ਰਹੇ ਸਨ, […]
By : Updated On: 16 Oct 2026 17:19:PM
BREAKING NEWS; ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਹਿਰਾਸਤ ’ਚ

ਤਿਰੰਗਾ ਰੈਲੀ ’ਚ ਸ਼ਾਮਲ ਹੋਣ ਲਈ ਸੈਂਟਰਲ ਪਾਰਕ ਜਾ ਰਹੇ ਸਨ ਦੀਪਕੇ, 6 ਦਿਨਾਂ ’ਚ ਦੂਜੀ ਵਾਰ ਪੁਲਿਸ ਨੇ ਲਿਆ ਹਿਰਾਸਤ ’ਚ

ਇਸ਼ਤਿਹਾਰ

CJP Abhijeet Dipke Arrest; ਕਾਕਰੋਚ ਜਨਤਾ ਪਾਰਟੀ (CJP) ਦੇ ਫਾਊਂਡਰ ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੀਪਕੇ ਤਿਰੰਗਾ ਰੈਲੀ ਵਿੱਚ ਸ਼ਾਮਲ ਹੋਣ ਲਈ ਸੈਂਟਰਲ ਪਾਰਕ ਜਾ ਰਹੇ ਸਨ, ਜਦੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ।

ਪਿਛਲੇ 6 ਦਿਨਾਂ ਵਿੱਚ ਇਹ ਦੂਜੀ ਵਾਰ ਹੈ, ਜਦੋਂ ਦੀਪਕੇ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਵੀ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਹਾਲਾਂਕਿ ਅਗਲੇ ਦਿਨ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਲਾਗੂ ਹੈ। ਇਸ ਤਹਿਤ ਚਾਰ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਜਾ ਸਕਦੀ ਹੈ।

ਇਸ ਤੋਂ ਪਹਿਲਾਂ ਦਿੱਲੀ ਪੁਲਿਸ ਝੰਡੇਵਾਲਾਨ ਸਥਿਤ ਉਸ ਬੰਗਲੇ ’ਤੇ ਵੀ ਪਹੁੰਚੀ ਸੀ, ਜਿੱਥੇ CJP ਦੇ ਫਾਊਂਡਰ ਅਭਿਜੀਤ ਦੀਪਕੇ ਠਹਿਰੇ ਹੋਏ ਸਨ। ਪੁਲਿਸ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਨਾ ਕਰਨ ਸਬੰਧੀ ਨੋਟਿਸ ਦਿੱਤਾ ਸੀ।

ਇਸ ਦੌਰਾਨ ਦੀਪਕੇ ਦੀ ਪੁਲਿਸ ਨਾਲ ਬਹਿਸ ਵੀ ਹੋ ਗਈ ਸੀ। ਉਨ੍ਹਾਂ ਨੇ ਪੁਲਿਸ ਨੂੰ ਕਿਹਾ ਸੀ ਕਿ ਇਹ ਕੋਈ ਰੈਲੀ ਜਾਂ ਵਿਰੋਧ ਪ੍ਰਦਰਸ਼ਨ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News