Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Breaking News: ਮੀਤ ਹੇਅਰ ਤੋਂ ਖ਼ਾਲੀ ਕਰਵਾਇਆ ਗਿਆ ਬੰਗਲਾ, ਸੰਜੀਵ ਅਰੋੜਾ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਵੇਂ ਗੁਆਂਢੀ

ਨੰਬਰ 43 ਬੰਗਲਾ ਹੋਇਆ ਅਲਾਟ, ਚੰਡੀਗੜ੍ਹ ‘ਚ ਹੋਈ ਵੱਡੀ ਤਬਦੀਲੀ ਚੰਡੀਗੜ੍ਹ, 23 ਜੁਲਾਈ 2025: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਚੰਡੀਗੜ੍ਹ ਸਥਿਤ ਸਰਕਾਰੀ ਬੰਗਲਾ ਨੰਬਰ 43 ਖ਼ਾਲੀ ਕਰਵਾ ਲਿਆ ਗਿਆ ਹੈ। ਹੁਣ ਇਹ ਆਲੀਸ਼ਾਨ ਕੋਠੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਅਲਾਟ ਕਰ ਦਿੱਤੀ ਗਈ ਹੈ। ਇਹ ਕੋਠੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਨੰਬਰ 43 ਬੰਗਲਾ ਹੋਇਆ ਅਲਾਟ, ਚੰਡੀਗੜ੍ਹ ‘ਚ ਹੋਈ ਵੱਡੀ ਤਬਦੀਲੀ

ਚੰਡੀਗੜ੍ਹ, 23 ਜੁਲਾਈ 2025: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਚੰਡੀਗੜ੍ਹ ਸਥਿਤ ਸਰਕਾਰੀ ਬੰਗਲਾ ਨੰਬਰ 43 ਖ਼ਾਲੀ ਕਰਵਾ ਲਿਆ ਗਿਆ ਹੈ। ਹੁਣ ਇਹ ਆਲੀਸ਼ਾਨ ਕੋਠੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਅਲਾਟ ਕਰ ਦਿੱਤੀ ਗਈ ਹੈ।

ਇਹ ਕੋਠੀ ਵਿਸ਼ੇਸ਼ ਤੌਰ ‘ਤੇ ਇਸ ਕਰਕੇ ਵੀ ਚਰਚਾ ਵਿੱਚ ਹੈ ਕਿਉਂਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦੇ ਬਿਲਕੁਲ ਨੇੜੇ ਸਥਿਤ ਹੈ। ਇਸ ਤਰ੍ਹਾਂ ਹੁਣ ਸੰਜੀਵ ਅਰੋੜਾ ਮੁੱਖ ਮੰਤਰੀ ਦੇ ਨਵੇਂ ਗੁਆਂਢੀ ਬਣ ਗਏ ਹਨ।

ਮੀਤ ਹੇਅਰ, ਜੋ ਸੰਸਦ ਮੈਂਬਰ ਬਣਨ ਤੋਂ ਬਾਅਦ ਇਥੇ ਰਹਿ ਰਹੇ ਸਨ, ਹੁਣ ਇਹ ਆਸਿਆਨਾ ਛੱਡ ਚੁੱਕੇ ਹਨ। ਸਰਕਾਰੀ ਸਰੋਤਾਂ ਦੇ ਅਨੁਸਾਰ, ਇਹ ਤਬਦੀਲੀ ਨਿਯਮਾਂ ਅਨੁਸਾਰ ਅਤੇ ਨਵੇਂ ਅਲਾਟਮੈਂਟਸ ਦੇ ਤਹਿਤ ਕੀਤੀ ਗਈ ਹੈ।

ਇਹ ਤਬਦੀਲੀ ਨਿਰਣਯਕ ਸਮੇਂ ‘ਤੇ ਆਈ ਹੈ ਅਤੇ ਰਾਜਨੀਤਿਕ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News