Journalism Of Hope
BREAKING NEWS
ਪੰਜਾਬ ਦੀਆਂ 18 ਪ੍ਰਾਈਵੇਟ ਯੂਨੀਵਰਸਿਟੀਆਂ ਹੁਣ RTI ਦੇ ਘੇਰੇ ’ਚ, ਸੂਚਨਾ ਕਮਿਸ਼ਨ ਦਾ ਵੱਡਾ ਫੈਸਲਾ…...FIH ਹਾਕੀ ਵਰਲਡ ਕੱਪ 2026: ਭਾਰਤ ਦੀ ਧਮਾਕੇਦਾਰ ਜਿੱਤ, ਦੱਖਣੀ ਅਫਰੀਕਾ ਨੂੰ 6-1 ਨਾਲ ਹਰਾਇਆ......Breaking News; ਦਿੱਲੀ ਜਲ ਬੋਰਡ ਮਾਮਲਾ: ACB ਨੇ ਸਤਿੰਦਰ ਜੈਨ ਨੂੰ ਕੀਤਾ ਗ੍ਰਿਫ਼ਤਾਰ.......ਮੇਜਰ ਜਨਰਲ ਸੁਬੇਗ ਸਿੰਘ ਦੀਆਂ ਯਾਦਾਂ ਸੰਭਾਲਣ ਦੀ ਤਿਆਰੀ, ਜੱਦੀ ਘਰ ਬਣੇਗਾ ਮਿਊਜ਼ੀਅਮ......ਮਲੋਟ ਗੁਰਦੁਆਰਾ ਵਿਵਾਦ: ਗੁਰੂ ਘਰ ’ਚ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ.......

Breaking News; ਦਿੱਲੀ ਜਲ ਬੋਰਡ ਮਾਮਲਾ: ACB ਨੇ ਸਤਿੰਦਰ ਜੈਨ ਨੂੰ ਕੀਤਾ ਗ੍ਰਿਫ਼ਤਾਰ

Satyendra Jain arrest; ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ACB) ਨੇ ਗ੍ਰਿਫ਼ਤਾਰ ਕਰ ਲਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਦਿੱਲੀ ਜਲ ਬੋਰਡ ਨਾਲ ਜੁੜੇ ਕਥਿਤ ਘੋਟਾਲੇ ਦੇ ਮਾਮਲੇ ਵਿੱਚ ਕੀਤੀ […]
Jaspreet Singh
By : Updated On: 18 Aug 2026 21:08:PM
Breaking News; ਦਿੱਲੀ ਜਲ ਬੋਰਡ ਮਾਮਲਾ: ACB ਨੇ ਸਤਿੰਦਰ ਜੈਨ ਨੂੰ ਕੀਤਾ ਗ੍ਰਿਫ਼ਤਾਰ

Satyendra Jain arrest; ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ACB) ਨੇ ਗ੍ਰਿਫ਼ਤਾਰ ਕਰ ਲਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਇਹ ਕਾਰਵਾਈ ਦਿੱਲੀ ਜਲ ਬੋਰਡ ਨਾਲ ਜੁੜੇ ਕਥਿਤ ਘੋਟਾਲੇ ਦੇ ਮਾਮਲੇ ਵਿੱਚ ਕੀਤੀ ਗਈ ਹੈ। ACB ਵੱਲੋਂ ਸਤਿੰਦਰ ਜੈਨ ਤੋਂ ਇਲਾਵਾ 5 ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਦਿੱਲੀ ਜਲ ਬੋਰਡ ਦੇ ਅਧਿਕਾਰੀ ਦੱਸੇ ਜਾ ਰਹੇ ਹਨ।

ਏਜੰਸੀ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਇਸ ਗ੍ਰਿਫ਼ਤਾਰੀ ਨੂੰ ਲੈ ਕੇ ਆਪਣਾ ਪੱਖ ਰੱਖਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News