Breaking News: ਨਾਭਾ ਦੀ ਨਵੀਂ ਜਿਲਾ ਜੇਲ ਵਿੱਚ ਨਜ਼ਰਬੰਦ ਬਿਕਰਮਜੀਤ ਸਿੰਘ ਮਜੀਠੀਆ ਉਹਨਾਂ ਦੀ ਧਰਮ ਪਤਨੀ ਅਤੇ ਵਿਧਾਇਕ ਗੁਨੀਵ ਕੌਰ ਮਜੀਠੀਆ ਦਾ ਵੱਡਾਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ ।ਉਹਨਾਂ ਦੀ ਧਰਮ ਪਤਨੀ ਅਤੇ ਵਿਧਾਇਕ ਗੁਨੀਵ ਕੌਰ ਮਜੀਠੀਆ ਦਾ ਵੱਡਾ ਬਿਆਨ ਆਇਆ ਸਾਹਮਣੇ ਬਿਕਰਮਜੀਤ ਸਿੰਘ ਮਜੀਠੀਆ ਚੜਦੀ ਕਲਾ ਵਿੱਚ ਹਨ, ਉਹਨਾਂ ਕਿਹਾ ਕਿ ਸਰਕਾਰ ਜੋ ਮਰਜ਼ੀ ਕਰ ਲਵੇ ਪਰ ਅਸੀਂ ਡਰਨ ਵਾਲੇ ਨਹੀਂ। ਗਨੀਵ ਕੌਰ ਮਜੀਠੀਆ ਨੇ ਕਰੀਬ ਜੇਲ ਵਿੱਚ ਡੇਢ ਘੰਟਾ ਮੁਲਾਕਾਤ ਕੀਤੀ।

ਰਣਜੀਤ ਸਿੰਘ ਗਿੱਲ ਭਾਜਪਾ ‘ਚ ਹੋਏ ਸ਼ਾਮਿਲ
ਚੰਡੀਗੜ੍ਹ- ਰਣਜੀਤ ਸਿੰਘ ਗਿੱਲ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ 'ਆਪ' 'ਚ ਸ਼ਾਮਿਲ ਹੋਣ ਦੀਆਂ ਕਿਆਸਰੀਆਂ ਲਗਾਈਆਂ ਜਾ ਰਹੀਆਂ ਸਨ। ਬੀਤੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅਚਾਨਕ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲੈ ਕੇ ਸਾਰੇ ਅਹੁਦਿਆਂ ਤੱਕ...