ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਕਰੋਲ ਬਾਗ ਵਿੱਚ ਸਥਿਤ ਵਿਸ਼ਾਲ ਮੈਗਾ ਮਾਰਟ ਵਿੱਚ ਅੱਗ ਲੱਗਣ ਦੀ ਖ਼ਬਰ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ 13 ਫਾਇਰ ਇੰਜਣਾਂ ਨੂੰ ਮੌਕੇ ‘ਤੇ ਭੇਜਿਆ ਗਿਆ।ਜਾਣਕਾਰੀ ਅਨੁਸਾਰ, ਸ਼ਾਮ 6:47 ਵਜੇ, ਫਾਇਰ ਬ੍ਰਿਗੇਡ ਨੂੰ ਕਰੋਲ ਬਾਗ ਦੇ ਵਿਸ਼ਾਲ ਮੈਗਾ ਮਾਰਟ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ, 13 ਫਾਇਰ ਇੰਜਣ ਮੌਕੇ ‘ਤੇ ਭੇਜ ਦਿੱਤੇ ਗਏ। ਵਿਸਥਾਰ ਜਾਣਕਾਰੀ ਦੀ ਉਡੀਕ ਹੈ।

ਏਸ਼ੀਆਈ ਪਾਵਰ ਲਿਫਟਿੰਗ ਮੁਕਾਬਲੇ ‘ਚ ਤਿੰਨ ਨੌਜਵਾਨਾਂ ਨੇ ਵਰਲਡ ਰਿਕਾਰਡ ਤੋੜ ਹਾਸਿਲ ਕੀਤਾ ਗੋਲਡ, ਪਿੰਡ ‘ਚ ਖੁਸ਼ੀ ਦੀ ਲਹਿਰ
Punjab News; ਬਾਬਾ ਫ਼ਰੀਦ ਜੀ ਦੀ ਚਰਨ ਪ੍ਰਾਪਤ ਧਰਤੀ ਦੇ ਫ਼ਰੀਦਕੋਟ ਜਿਲ੍ਹੇ ਦਾ ਨਾਮ ਇਥੋਂ ਦੇ ਨੌਜਵਾਨ ਲੜਕੇ ਲੜਕੀਆਂ ਲਗਾਤਾਰ ਚਮਕਾ ਰਹੇ ਹਨ ਉਹ ਭਾਵੇ ਸਿੱਖਿਆ ਦੇ ਖੇਤਰ ਚ ਹੋਵੇ ਜਾਂ ਖੇਡਾਂ ਦੇ ਖੇਤਰ ਚ ਇਸੇ ਤਹਿਤ ਹੁਣ ਫਿਰ ਖੇਡਾਂ ਦੇ ਖੇਤਰ ਚ ਫ਼ਰੀਦਕੋਟ ਜਿਲ੍ਹੇ ਦੇ 3 ਨੌਜਵਾਨਾਂ ਨੇ ਪਾਵਰ ਲਿਫਟਿੰਗ ਮੁਕਾਬਲੇ ਚ ਪਹਿਲਾ ਸਥਾਨ...