Breaking News; ਓਪੀ ਸਿੰਘ ਨਵੇਂ ਡੀਜੀਪੀ ਵਜੋਂ ਸੰਭਾਲਿਆ ਚਾਰਜ਼
OP Singh new DGP: ਓਪੀ ਸਿੰਘ ਨੂੰ ਹਰਿਆਣਾ ਦੇ ਨਵੇਂ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਓਪੀ ਸਿੰਘ ਇਸ ਸਮੇਂ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮਡੀ ਵਜੋਂ ਤਾਇਨਾਤ ਹਨ। ਓਪੀ ਸਿੰਘ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਦਸੰਬਰ 2025 ਵਿੱਚ ਸੇਵਾਮੁਕਤ ਹੋ ਰਹੇ ਹਨ। ਇਸ ਵੇਲੇ ਉਹ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮਡੀ ਵਜੋਂ […]
By :
Jaspreet Singh
Updated On: 14 Oct 2025 14:41:PM
OP Singh new DGP: ਓਪੀ ਸਿੰਘ ਨੂੰ ਹਰਿਆਣਾ ਦੇ ਨਵੇਂ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਓਪੀ ਸਿੰਘ ਇਸ ਸਮੇਂ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮਡੀ ਵਜੋਂ ਤਾਇਨਾਤ ਹਨ। ਓਪੀ ਸਿੰਘ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਦਸੰਬਰ 2025 ਵਿੱਚ ਸੇਵਾਮੁਕਤ ਹੋ ਰਹੇ ਹਨ। ਇਸ ਵੇਲੇ ਉਹ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮਡੀ ਵਜੋਂ ਤਾਇਨਾਤ ਸਨ। ਓਪੀ ਸਿੰਘ ਮੂਲ ਰੂਪ ਵਿੱਚ ਬਿਹਾਰ ਦੇ ਜਮੂਈ ਜ਼ਿਲ੍ਹੇ ਦੇ ਰਹਿਣ ਵਾਲੇ ਹਨ।