Breaking News; ਪੰਜਾਬ ‘ਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਦਾ ਸਮਾ ਖ਼ਤਮ
Breaking News; ਪੰਜਾਬ ਦੀਆਂ ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਸੀਟਾਂ ਲਈ ਚੋਣਾਂ ਹੋ ਰਹੀਆਂ ਹਨ। ਕੁੱਲ 7,555 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 79 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ।
By :
Jaspreet Singh
Updated On: 26 May 2026 17:56:PM