Bollywod era ; ਇਸ ਅਦਾਕਾਰ ਦੀ ਪਤਨੀ ਫਿਰ ਹੋਈ BREAST CANCER ਦਾ ਸ਼ਿਕਾਰ

ਚੁੰਗੀ ਨੇੜੇ ਬੋਲੈਰੋ ਗੱਡੀ ਨੂੰ ਅਚਾਨਕ ਲੱਗੀ ਅੱਗ
Punjab News: ਐਤਵਾਰ ਦੁਪਹਿਰ ਕਪੂਰਥਲਾ ਵਿੱਚ ਇੱਕ ਬੋਲੈਰੋ ਨੂੰ ਅਚਾਨਕ ਅੱਗ ਲੱਗ ਗਈ। ਗੱਡੀ ਸੜਕ ਕਿਨਾਰੇ ਖੜ੍ਹੀ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਚਲਾਇਆ ਅਤੇ ਅੱਗ 'ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਘਟਨਾ ਅੰਮ੍ਰਿਤਸਰ ਰੋਡ 'ਤੇ ਵਾਪਰੀ।...