Amritsar News: ਇਹ ਕਾਰਵਾਈ ਐਤਵਾਰ ਸਵੇਰੇ 11 ਵਜੇ ਪਿੰਡ ਵਾਸੀਆਂ ਤੋਂ ਮਿਲੀ ਮਹੱਤਵਪੂਰਨ ਜਾਣਕਾਰੀ ਤੋਂ ਬਾਅਦ ਪਿੰਡ ਚੱਕ ਬਾਲਾ (ਥਾਣਾ ਅਜਨਾਲਾ) ਨੇੜੇ ਕੀਤੀ ਗਈ।
RDX and Hand Grenades Sized: ਭਾਰਤ-ਪਾਕਿਸਤਾਨ ਸਰਹੱਦ ‘ਤੇ ਚੱਲ ਰਹੇ ਤਣਾਅ ਦੇ ਵਿਚਕਾਰ, ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਭੇਜੇ ਗਏ ਵੱਡੀ ਮਾਤਰਾ ਵਿੱਚ ਆਰਡੀਐਕਸ ਅਤੇ ਹੈਂਡ ਗ੍ਰਨੇਡ ਜ਼ਬਤ ਕੀਤੇ ਗਏ ਹਨ।
ਇਹ ਕਾਰਵਾਈ ਐਤਵਾਰ ਸਵੇਰੇ 11 ਵਜੇ ਪਿੰਡ ਵਾਸੀਆਂ ਤੋਂ ਮਿਲੀ ਮਹੱਤਵਪੂਰਨ ਜਾਣਕਾਰੀ ਤੋਂ ਬਾਅਦ ਪਿੰਡ ਚੱਕ ਬਾਲਾ (ਥਾਣਾ ਅਜਨਾਲਾ) ਨੇੜੇ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੱਸਿਆ ਕਿ ਇਸ ਗੰਭੀਰ ਮਾਮਲੇ ਵਿੱਚ, ਵਿਸਫੋਟਕ ਪਦਾਰਥ ਐਕਟ, ਆਰਮਜ਼ ਐਕਟ ਅਤੇ ਏਅਰਕ੍ਰਾਫਟ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਹ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਸਰਹੱਦ ਪਾਰ ਤੋਂ ਕੀਤੀ ਗਈ ਹੈ, ਜਿਸਦਾ ਉਦੇਸ਼ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਹੋ ਸਕਦਾ ਸੀ। ਇਸ ਦੇ ਨਾਲ ਹੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਚੱਲ ਰਹੇ ਤਣਾਅ ਦੇ ਵਿਚਕਾਰ, ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਭੇਜੇ ਗਏ ਵੱਡੀ ਮਾਤਰਾ ਵਿੱਚ ਆਰਡੀਐਕਸ ਅਤੇ ਹੈਂਡ ਗ੍ਰਨੇਡ ਜ਼ਬਤ ਕੀਤੇ ਗਏ ਹਨ।
ਨਾਲ ਹੀ ਪੁਲਿਸ ਨੇ ਇਸ ਗੰਭੀਰ ਮਾਮਲੇ ਵਿੱਚ ਵਿਸਫੋਟਕ ਪਦਾਰਥ ਐਕਟ, ਆਰਮਜ਼ ਐਕਟ ਅਤੇ ਏਅਰਕ੍ਰਾਫਟ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਹਥਿਆਰਾਂ ਦੀ ਤਸਕਰੀ ਦੀ ਇਹ ਕੋਸ਼ਿਸ਼ ਸਰਹੱਦ ਪਾਰ ਤੋਂ ਕੀਤੀ ਗਈ ਹੈ, ਜਿਸਦਾ ਉਦੇਸ਼ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਹੋ ਸਕਦਾ ਹੈ।