Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

Budget 2025: ਬਜਟ ਵਾਲੇ ਦਿਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਖਾਸ ਲੁੱਕ ਦੀ ਹੋਣ ਲੱਗੀ ਚਰਚਾ

Nirmala Sitharaman Budget Day Look: ਦੇਸ਼ ਦੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ‘ਚ ਆਮ ਬਜਟ ਪੇਸ਼ ਕਰ ਰਹੇ ਹਨ। ਇਸ ਮੋਦੀ ਸਰਕਾਰ 3.0 ਦਾ ਪੂਰਨ ਬਜਟ ਹੈ। ਇਸ ਦੇ ਨਾਲ ਹੀ ਇਸ ਨਿਰਮਲਾ ਸੀਤਾਰਮਨ ਆਪਣਾ ਲਗਾਤਾਰ 8ਵਾਂ ਬਜਟ ਪੇਸ਼ ਕਰ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਜਟ ਦਿਵਸ ਹਰ ਵਾਰ ਦੀ ਤਰ੍ਹਾਂ ਖਾਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Nirmala Sitharaman Budget Day Look: ਦੇਸ਼ ਦੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ‘ਚ ਆਮ ਬਜਟ ਪੇਸ਼ ਕਰ ਰਹੇ ਹਨ। ਇਸ ਮੋਦੀ ਸਰਕਾਰ 3.0 ਦਾ ਪੂਰਨ ਬਜਟ ਹੈ। ਇਸ ਦੇ ਨਾਲ ਹੀ ਇਸ ਨਿਰਮਲਾ ਸੀਤਾਰਮਨ ਆਪਣਾ ਲਗਾਤਾਰ 8ਵਾਂ ਬਜਟ ਪੇਸ਼ ਕਰ ਰਹੇ ਹਨ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਜਟ ਦਿਵਸ ਹਰ ਵਾਰ ਦੀ ਤਰ੍ਹਾਂ ਖਾਸ ਰਿਹਾ ਅਤੇ ਇਸ ਵਾਰ ਉਨ੍ਹਾਂ ਨੇ ਖੂਬਸੂਰਤ ਬਾਰਡਰ ਵਾਲੀ ਆਫ-ਵਾਈਟ ਰੰਗ ਦੀ ਸਾੜੀ ਚੁਣੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਸਾੜੀ ਦਾ ਭਾਰਤ ਦੇ ਸੱਭਿਆਚਾਰ ਅਤੇ ਕਲਾ ਨਾਲ ਸਬੰਧ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਾੜ੍ਹੀ ਪਹਿਨ ਕੇ ਬਜਟ ਪੇਸ਼ ਕਰਨ ਪਹੁੰਚੀ ਹੈ, ਜਿਸ ਦੀ ਇਸ ਸਮੇਂ ਹਰ ਪਾਸੇ ਚਰਚਾ ਹੋ ਰਹੀ ਹੈ।

ਇਸ ਸਾਲ 2025 ਦਾ ਬਜਟ ਪੇਸ਼ ਕਰਦੇ ਸਮੇਂ ਨਿਰਮਲਾ ਸੀਤਾਰਮਨ ਨੇ ਕਰੀਮ ਰੰਗ ਦੀ ਸਾੜੀ ਪਹਿਨੀ। ਜਿਸ ‘ਤੇ ਗੋਲਡਨ ਰੰਗ ਦਾ ਬਾਰਡਰ ਹੈ। ਸਾੜ੍ਹੀ ਦੇ ਬਾਰਡਰ ‘ਤੇ ਡਿਜ਼ਾਈਨ ਵੀ ਹੁੰਦਾ ਹੈ। ਇਸ ਦੇ ਨਾਲ ਉਸ ਨੇ ਲਾਲ ਰੰਗ ਦਾ ਬਲਾਊਜ਼ ਪਾਇਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News