Banner
Banner

ਕਾਰੋਬਾਰੀ ਰਣਜੀਤ ਗਿੱਲ ਦੀ ਅੱਜ ਹੋਵੇਗੀ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ, ਪੰਜਾਬ ਸਰਕਾਰ ਦਾਇਰ ਕਰੇਗੀ ਜਵਾਬ

Ranjit Singh Gill BJP joining controversy; ਪੰਜਾਬ ਭਾਜਪਾ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੇ ਹਨ। ਅੱਜ ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਦਾਇਰ ਕੀਤਾ ਗਿਆ ਜਵਾਬ ਵੀ ਪੇਸ਼ ਕੀਤਾ ਜਾਵੇਗਾ। ਦੱਸ […]
Jaspreet Singh
By : Updated On: 12 Aug 2025 08:01:AM
ਕਾਰੋਬਾਰੀ ਰਣਜੀਤ ਗਿੱਲ ਦੀ ਅੱਜ ਹੋਵੇਗੀ ਹਾਈ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ, ਪੰਜਾਬ ਸਰਕਾਰ ਦਾਇਰ ਕਰੇਗੀ ਜਵਾਬ

ਗਿੱਲ ਨੇ ਆਪਣੀ ਪਟੀਸ਼ਨ ਵਿੱਚ ਦੋ ਪੁਆਇੰਟ ਦਿੱਤੇ ਹਨ

  1. ਪਟੀਸ਼ਨ ਵਿੱਚ ਗਿੱਲ ਨੇ ਕਿਹਾ ਹੈ ਕਿ ਜਿਵੇਂ ਹੀ ਉਹ 1 ਅਗਸਤ ਨੂੰ ਭਾਜਪਾ ਵਿੱਚ ਸ਼ਾਮਲ ਹੋਏ, ਉਨ੍ਹਾਂ ਵਿਰੁੱਧ ਬਦਲਾ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਇਸ਼ਾਰੇ ‘ਤੇ ਵਿਜੀਲੈਂਸ ਵਿਭਾਗ ਨੇ ਬਿਨਾਂ ਕਿਸੇ ਸੰਮਨ, ਨੋਟਿਸ ਜਾਂ ਕਾਨੂੰਨੀ ਪ੍ਰਕਿਰਿਆ ਦੇ ਸਰਚ ਵਾਰੰਟ ਪ੍ਰਾਪਤ ਕੀਤੇ।
  2. 2 ਅਗਸਤ ਨੂੰ ਵਿਜੀਲੈਂਸ ਨੇ ਉਨ੍ਹਾਂ ਦੇ ਚਾਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ, ਜਿਸ ਵਿੱਚ ਉਨ੍ਹਾਂ ਦੀ ਰਿਹਾਇਸ਼ ਵੀ ਸ਼ਾਮਲ ਸੀ, ਪਰ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।

ਸਰਕਾਰ ਨੇ ਕਿਹਾ ਕਿ ਮਜੀਠੀਆ ਦੇ ਨਿਵੇਸ਼ ਦਾ ਖੁਲਾਸਾ ਹੋਇਆ ਹੈ

Read Latest News and Breaking News at Daily Post TV, Browse for more News

Ad
Ad