Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

RajyaSabha By Elections: ਪੰਜਾਬ ਤੋਂ ਰਾਜ ਸਭਾ ਸੀਟ ਲਈ ਉਪ ਚੋਣ ਦਾ ਐਲਾਨ

RajyaSabha By Elections– ਪੰਜਾਬ ਦੀ ਰਾਜ ਸਭਾ ਸੀਟ ਦੀ ਚੋਣ ਬਾਰੇ ਚੋਣ ਕਮਿਸ਼ਨ ਦੇ ਵੱਲੋਂ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, 24 ਅਕਤੂਬਰ ਨੂੰ ਉਕਤ ਸੀਟ ਲਈ ਚੋਣ ਹੋਵੇਗੀ। ਦੱਸ ਦਈਏ ਕਿ ਲੁਧਿਆਣਾ ਤੋਂ ਵਿਧਾਇਕ ਬਣ ਕੇ ਮੰਤਰੀ ਬਣੇ ਸੰਜੀਵ ਅਰੋੜਾ ਪਹਿਲਾਂ, ਪੰਜਾਬ ਤੋਂ ਰਾਜ ਸਭਾ ਮੈਂਬਰ ਸਨ। ਜਿਨ੍ਹਾਂ ਦੇ ਵੱਲੋਂ ਲੁਧਿਆਣਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
RajyaSabha By Elections: ਪੰਜਾਬ ਤੋਂ ਰਾਜ ਸਭਾ ਸੀਟ ਲਈ ਉਪ ਚੋਣ ਦਾ ਐਲਾਨ

RajyaSabha By Elections– ਪੰਜਾਬ ਦੀ ਰਾਜ ਸਭਾ ਸੀਟ ਦੀ ਚੋਣ ਬਾਰੇ ਚੋਣ ਕਮਿਸ਼ਨ ਦੇ ਵੱਲੋਂ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, 24 ਅਕਤੂਬਰ ਨੂੰ ਉਕਤ ਸੀਟ ਲਈ ਚੋਣ ਹੋਵੇਗੀ। ਦੱਸ ਦਈਏ ਕਿ ਲੁਧਿਆਣਾ ਤੋਂ ਵਿਧਾਇਕ ਬਣ ਕੇ ਮੰਤਰੀ ਬਣੇ ਸੰਜੀਵ ਅਰੋੜਾ ਪਹਿਲਾਂ, ਪੰਜਾਬ ਤੋਂ ਰਾਜ ਸਭਾ ਮੈਂਬਰ ਸਨ। ਜਿਨ੍ਹਾਂ ਦੇ ਵੱਲੋਂ ਲੁਧਿਆਣਾ ਤੋਂ ਚੋਣ ਜਿੱਤਣ ਮਗਰੋਂ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਰਾਜ ਸਭਾ ਦੀ ਸੀਟ ਖ਼ਾਲੀ ਹੋ ਗਈ ਸੀ।

ਹੁਣ ਚੋਣ ਕਮਿਸ਼ਨ ਨੇ ਪੰਜਾਬ ਦੀ ਉਕਤ ਰਾਜ ਸਭਾ ਸੀਟ ਤੇ ਚੋਣ ਕਰਵਾਉਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। 24 ਅਕਤੂਬਰ ਨੂੰ ਰਾਜ ਸਭਾ ਸੀਟ ਲਈ ਚੋਣ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News