Ludhiana West Assembly Bypolls: ਚੋਣ ਕਮਿਸ਼ਨ ਵੱਲੋਂ ਜਾਰੀ ਸ਼ੈਡਿਊਲ ਮੁਤਾਬਕ, ਲੁਧਿਆਣਾ ਪੱਛਮੀ ਸੀਟ ‘ਤੇ 19 ਜੂਨ ਨੂੰ ਵੋਟਿੰਗ ਹੋਵੇਗੀ।
Ludhiana West Assembly Bypolls: ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਸ਼ੈਡਿਊਲ ਮੁਤਾਬਕ, ਲੁਧਿਆਣਾ ਪੱਛਮੀ ਸੀਟ ‘ਤੇ 19 ਜੂਨ ਨੂੰ ਵੋਟਿੰਗ ਹੋਵੇਗੀ, ਜਦੋਂ ਕਿ ਨਤੀਜੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨੇ ਜਾਣਗੇ।
