Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸੀਬੀਐੱਸਈ ਵੱਲੋਂ ਸਕੂਲਾਂ ਨੂੰ ਪ੍ਰੀਖਿਆਵਾਂ ਸਬੰਧੀ ਹਦਾਇਤ

CBSE issues instructions: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਪਿਛਲੇ ਸਮੇਂ ਤੋਂ ਸੀਬੀਐਸਈ ਨਾਲ ਸਬੰਧਤ ਸਕੂਲ ਕਈ ਵਿਦਿਆਰਥੀਆਂ ਦੀ ਸਹੀ ਜਾਣਕਾਰੀ ਨਹੀਂ ਭੇਜ ਰਹੇ। ਸਕੂਲਾਂ ਵੱਲੋਂ ਇਹ ਜਾਣਕਾਰੀ ਸੋਧਣ ਲਈ ਮੁੜ ਸਮਾਂ ਮੰਗਿਆ ਜਾ ਰਿਹਾ ਹੈ। ਸੀਬੀਐੱਸਈ ਨੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੀਬੀਐੱਸਈ ਵੱਲੋਂ ਸਕੂਲਾਂ ਨੂੰ ਪ੍ਰੀਖਿਆਵਾਂ ਸਬੰਧੀ ਹਦਾਇਤ

CBSE issues instructions: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਪਿਛਲੇ ਸਮੇਂ ਤੋਂ ਸੀਬੀਐਸਈ ਨਾਲ ਸਬੰਧਤ ਸਕੂਲ ਕਈ ਵਿਦਿਆਰਥੀਆਂ ਦੀ ਸਹੀ ਜਾਣਕਾਰੀ ਨਹੀਂ ਭੇਜ ਰਹੇ। ਸਕੂਲਾਂ ਵੱਲੋਂ ਇਹ ਜਾਣਕਾਰੀ ਸੋਧਣ ਲਈ ਮੁੜ ਸਮਾਂ ਮੰਗਿਆ ਜਾ ਰਿਹਾ ਹੈ। ਸੀਬੀਐੱਸਈ ਨੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਦਿਆਰਥੀਆਂ ਦੀ ਸਹੀ ਜਾਣਕਾਰੀ ਭੇਜਣੀ ਯਕੀਨੀ ਬਣਾਉਣਾ ਬੋਰਡ ਨੇ ਸਕੂਲਾਂ ਨੂੰ ਕਿਹਾ ਹੈ ਕਿ ਅਗਾਮੀ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੇ ਸਹੀ ਵੇਰਵੇ ਭੇਜੇ ਜਾਣ ਕਿਉਂਕਿ ਗਲਤੀਆਂ ਵਿਚ ਸੋਧ ਕਰਨ ਲਈ ਮੌਕਾ ਨਹੀਂ ਦਿੱਤਾ ਜਾਵੇਗਾ।

ਇਸ ਵਾਰ ਸੀਬੀਐਸਈ ਨੇ ਰਜਿਸਟਰੇਸ਼ਨ ਕਰਨ ਤੋਂ ਪਹਿਲਾਂ ਹੀ ਸਕੂਲਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਸੀਬੀਐੱਸਈ ਨੇ ਅਗਲੇ ਸੈਸ਼ਨ ਲਈ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਲਿਸਟ ਆਫ -ਕੈਂਡੀਡੇਟਸ (ਐੱਲਓਸੀ) ਦੀ ਜਾਣਕਾਰੀ ਦੇਣ ਬਾਰੇ ਤਰੀਕ ਦਾ ਐਲਾਨ ਨਹੀਂ ਕੀਤਾ। ਬੋਰਡ ਦੇ ਪ੍ਰੀਖਿਆਵਾਂ ਕੰਟਰੋਲਰ ਡਾ. ਸੰਯਮ ਭਾਰਦਵਾਜ ਨੇ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਸੀਬੀਐੱਸਈ ਅਗਲੇ ਸਾਲ 2026 ਵਿੱਚ ਤਿੰਨ ਵੱਡੀਆਂ ਪ੍ਰੀਖਿਆਵਾਂ ਕਰਵਾ ਵਰਿਹਾ ਹੈ। ਦਸਵੀਂ ਅਤੇ ਬਾਰ੍ਹਵੀਂ ਦੀ ਮੁੱਖ ਪ੍ਰੀਖਿਆ ਫਰਵਰੀ ਅਤੇ ਮਾਰਚ ਵਿਚ ਹੋਵੇਗੀ। ਦਸਵੀਂ ਜਮਾਤ ਦੀ ਦੂਜੀ ਪ੍ਰੀਖਿਆ ਮਈ ਵਿਚ ਹੋਵੇਗੀ ਜਦੋਂ ਕਿ ਬਾਰ੍ਹਵੀਂ ਜਮਾਤ ਲਈ ਸਪਲੀਮੈਂਟਰੀ ਪ੍ਰੀਖਿਆਵਾਂ ਜੁਲਾਈ ਵਿਚ ਹੋਣਗੀਆਂ।

ਮਾਨਤਾ ਲਈ ਦਰਖਾਸਤ ਕਰਨ ਦੀ ਤਰੀਕ ਵਧਾਈ
ਸੀਬੀਐਸਈ ਨੇ ਸਕੂਲਾਂ ਲਈ ਮਾਨਤਾ ਲੈਟ ਲਈ ਆਖਰੀ ਤਰੀਕ ਵਧਾ ਕੇ 20 ਅਗਸਤ ਕਰ ਦਿੱਤੀ ਹੈ। ਬੋਰਡ ਦੇ ਸਕੱਤਰ ਹਿਮਾਂਸੂ ਗੁਪਤਾ ਨੇ ਇਸ ਬਾਰੇ ਸਕੂਲਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਪੱਤਰ ਵਿੱਚ ਮਾਨਤਾ ਨਿਯਮਾਂ ਬਾਰੇ ਕੀਤੀਆਂ ਗਈਆਂ ਸੰਧਾ ਬਾਰੇ ਦੱਸਿਆ ਗਿਆ ਹੈ। ਇਹ ਵੀ ਦੱਸਿਆ ਗਿਆ ਕਿ ਸੈਸ਼ਨ 2020-27 ਲਈ ਮਾਨਤਾ ਲੈਣ ਦੀ ਆਖਰੀ ਤਰੀਕ 31 ਜੁਲਾਈ ਸੀ।

Read Latest News and Breaking News at Daily Post TV, Browse for more News

Ad
Ad

Punjab District News