Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ

Chief Minister Bhagwant Mann distributed job appointment letters: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਨਿਯੁਕਤੀ ਪੱਤਰ ਵੰਡ ਸਮਾਗਮ ‘ਚ ਸ਼ਾਮਲ ਹੋਏ, ਜਿੱਥੇ ਵੱਖ-ਵੱਖ ਵਿਭਾਗਾਂ ‘ਚ ਨਵੀਂ ਨੌਕਰੀਆਂ ਮਿਲਣ ‘ਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੰਤਰੀ ਤਰੁਣਪ੍ਰੀਤ ਸੋਂਧ ਅਤੇ ਹਰਜੋਤ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਵਿਰੋਧੀਆਂ ‘ਤੇ ਮੁੱਖ ਮੰਤਰੀ ਮਾਨ […]
Nishant Malyan
By : Updated On: 19 Feb 2025 15:40:PM
ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ

Chief Minister Bhagwant Mann distributed job appointment letters: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਨਿਯੁਕਤੀ ਪੱਤਰ ਵੰਡ ਸਮਾਗਮ ‘ਚ ਸ਼ਾਮਲ ਹੋਏ, ਜਿੱਥੇ ਵੱਖ-ਵੱਖ ਵਿਭਾਗਾਂ ‘ਚ ਨਵੀਂ ਨੌਕਰੀਆਂ ਮਿਲਣ ‘ਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੰਤਰੀ ਤਰੁਣਪ੍ਰੀਤ ਸੋਂਧ ਅਤੇ ਹਰਜੋਤ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਇਸ਼ਤਿਹਾਰ

ਵਿਰੋਧੀਆਂ ‘ਤੇ ਮੁੱਖ ਮੰਤਰੀ ਮਾਨ ਦੀ ਤਿੱਖੀ ਟਿੱਪਣੀ

  • ਸੀਐਮ ਮਾਨ ਨੇ ਵਿਰੋਧੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ “ਜਿਹੜੇ ਕਹਿੰਦੇ ਸਨ ਕਿ ਨੌਕਰੀਆਂ ਕਿੱਥੇ ਮਿਲੀਆਂ, ਉਹ ਆ ਕੇ ਇੱਥੇ ਵੇਖਣ।”
  • ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹੁਣ ਤੱਕ 50,802 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
  • ਅੱਜ 497 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਜੋ 5 ਵੱਖ-ਵੱਖ ਵਿਭਾਗਾਂ ‘ਚ ਭਰਤੀ ਹੋਣਗੇ।
  • ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਸਾਰੀਆਂ ਕਾਨੂੰਨੀ ਅੜਚਨਾਂ ਦੂਰ ਕਰਕੇ ਨੌਜਵਾਨਾਂ ਨੂੰ ਨੌਕਰੀਆਂ ਦਿੰਨੀ ਸ਼ੁਰੂ ਕਰ ਦਿੱਤੀ ਹਨ।

ਸੁਖਬੀਰ ਬਾਦਲ ‘ਤੇ ਵੀ ਕਸਿਆ ਤੰਜ

  • ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਆਗੂ ਸੁਨੀਲ ਜਾਖੜ ‘ਤੇ ਵੀ ਹਮਲਾ ਬੋਲਿਆ।
  • ਉਨ੍ਹਾਂ ਕਿਹਾ ਕਿ ਲੋਕ ਸੰਘਰਸ਼ ਕਰ ਰਹੇ ਹਨ, ਮਰਨ ਵਰਤ ‘ਤੇ ਬੈਠੇ ਹਨ, ਪਰ ਇਹ ਆਗੂ ਮਜ਼ੇ ਮਾਣ ਰਹੇ ਹਨ।
  • ਉਨ੍ਹਾਂ ਮਜ਼ਾਕੀਆ ਢੰਗ ‘ਚ ਕਿਹਾ ਕਿ ਇਹਨਾਂ ਨੇ ਤਾਂ ਮੈਨੂੰ ਆਪਣੇ ਵਿਆਹਾਂ ‘ਚ ਵੀ ਨਹੀਂ ਬੁਲਾਇਆ।

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡਾ ਕਦਮ

  • ਭਗਵੰਤ ਮਾਨ ਸਰਕਾਰ ਨੇ ਦਾਅਵਾ ਕੀਤਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ।
  • ਇਹ ਭਰਤੀਆਂ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪਾਤਰ ਲੋਕਾਂ ਨੂੰ ਮੌਕੇ ਮਿਲ ਸਕਣ।

ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਨੌਜਵਾਨਾਂ ਲਈ ਹੋਰ ਕਿਹੜੇ ਨਵੇਂ ਕਦਮ ਚੁੱਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News