Journalism Of Hope
BREAKING NEWS
हरियाणवी टूरिस्टों की हरिद्वार में पिटाई, VIDEO:युवती ने उंगली दिखाकर गालियां दीं, कपड़े फाड़ थप्पड़ मारे; मोबाइल निकालने पर लात मारी

Chandigarh Declares Holiday : ਚੰਡੀਗੜ੍ਹ ’ਚ 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਜਾਣੋ ਕਾਰਨ

Chandigarh Declares Holiday: ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ 25 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ […]
Dailypost News
By : Updated On: 22 Nov 2025 11:17:AM
Chandigarh Declares Holiday : ਚੰਡੀਗੜ੍ਹ ’ਚ 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਜਾਣੋ ਕਾਰਨ

Chandigarh Declares Holiday: ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ 25 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ।


ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਜਾਰੀ ਕੀਤਾ ਹੈ। ਸਾਰਿਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News