Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

CJP ਵੱਲੋਂ ਅੱਜ SIR ਦੇ ਵਿਰੋਧ ਵਿੱਚ ‘ਪੀਪਲਜ਼ ਟ੍ਰਿਬਿਊਨਲ’ ਤੋਂ ਬਾਅਦ ਕੀਤਾ ਜਾਵੇਗਾ ‘ਚੱਪਲ ਪ੍ਰੋਟੈਸਟ’

‘Chappal Protest’ by CJP: ਨਵੀਂ ਦਿੱਲੀ: CJP (ਕਾਕਰੋਜ ਜਨਤਾ ਪਾਰਟੀ) ਦੇ ਕੋ-ਕਨਵੀਨਰ ਆਸ਼ੂਤੋਸ਼ ਰੰਕਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਪ੍ਰਦਰਸ਼ਨ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਮੁਤਾਬਕ ਅੱਜ ਵੀਰਵਾਰ ਨੂੰ ਫ੍ਰੀਡਮ ਪਾਰਕ ਵਿੱਚ ਸਵੇਰੇ ਕਰੀਬ 10:30 ਵਜੇ ਤੋਂ ਇਹ ਪ੍ਰੋਗਰਾਮ ਸ਼ੁਰੂ ਹੋਵੇਗਾ। ਪਹਿਲਾਂ SIR ਨੂੰ ਲੈ ਕੇ ‘ਪੀਪਲਜ਼ ਟ੍ਰਿਬਿਊਨਲ’ ਕਰਵਾਇਆ ਜਾਵੇਗਾ, ਜਿਸ ਦੌਰਾਨ ਉਨ੍ਹਾਂ ਕੰਨੜ ਨਾਗਰਿਕਾਂ […]
By : Updated On: 08 Oct 2026 08:43:AM
CJP ਵੱਲੋਂ ਅੱਜ SIR ਦੇ ਵਿਰੋਧ ਵਿੱਚ ‘ਪੀਪਲਜ਼ ਟ੍ਰਿਬਿਊਨਲ’ ਤੋਂ ਬਾਅਦ ਕੀਤਾ ਜਾਵੇਗਾ ‘ਚੱਪਲ ਪ੍ਰੋਟੈਸਟ’

‘Chappal Protest’ by CJP: ਨਵੀਂ ਦਿੱਲੀ: CJP (ਕਾਕਰੋਜ ਜਨਤਾ ਪਾਰਟੀ) ਦੇ ਕੋ-ਕਨਵੀਨਰ ਆਸ਼ੂਤੋਸ਼ ਰੰਕਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਪ੍ਰਦਰਸ਼ਨ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਮੁਤਾਬਕ ਅੱਜ ਵੀਰਵਾਰ ਨੂੰ ਫ੍ਰੀਡਮ ਪਾਰਕ ਵਿੱਚ ਸਵੇਰੇ ਕਰੀਬ 10:30 ਵਜੇ ਤੋਂ ਇਹ ਪ੍ਰੋਗਰਾਮ ਸ਼ੁਰੂ ਹੋਵੇਗਾ।

ਇਸ਼ਤਿਹਾਰ

ਪਹਿਲਾਂ SIR ਨੂੰ ਲੈ ਕੇ ‘ਪੀਪਲਜ਼ ਟ੍ਰਿਬਿਊਨਲ’ ਕਰਵਾਇਆ ਜਾਵੇਗਾ, ਜਿਸ ਦੌਰਾਨ ਉਨ੍ਹਾਂ ਕੰਨੜ ਨਾਗਰਿਕਾਂ ਨਾਲ ਗੱਲਬਾਤ ਕੀਤੀ ਜਾਵੇਗੀ, ਜਿਨ੍ਹਾਂ ਦਾ ਦਾਅਵਾ ਹੈ ਕਿ SIR ਪ੍ਰਕਿਰਿਆ ਦੌਰਾਨ ਉਨ੍ਹਾਂ ਦੇ ਨਾਮ ਗਲਤ ਤਰੀਕੇ ਨਾਲ ਵੋਟਰ ਸੂਚੀ ਵਿੱਚੋਂ ਹਟਾਏ ਗਏ।

ਇਸ ਤੋਂ ਬਾਅਦ ਔਰਤਾਂ ਦੇ ਸਮਰਥਨ ਵਿੱਚ ਪ੍ਰਤੀਕਾਤਮਕ ‘ਚੱਪਲ ਪ੍ਰੋਟੈਸਟ’ ਕੀਤਾ ਜਾਵੇਗਾ। ਰੰਕਾ ਨੇ ਕਿਹਾ ਕਿ ਪ੍ਰਦਰਸ਼ਨ ਦਾ ਮਕਸਦ SIR ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ਨੂੰ ਸਾਹਮਣੇ ਲਿਆਉਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News