ਮੁੱਖ ਮੰਤਰੀ Bhagwant Mann ਨੇ ਮਸ਼ਹੂਰ ਬਾਲੀਵੁੱਡ ਐਕਟਰ ਧਰਮਿੰਦਰ ਦੇ ਦੇਹਾਂਤ ‘ਤੇ ਦੁੱਖ ਦਾ ਕੀਤਾ ਪ੍ਰਗਟਾਵਾ
Actor Dharmendra Death: ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ 89 ਸਾਲਾ ਧਰਮਿੰਦਰ ਨੇ ਸੋਮਵਾਰ ਦੁਪਹਿਰ 1 ਵਜੇ ਦੇ ਕਰੀਬ ਆਪਣੇ ਘਰ ਵਿੱਚ ਆਖਰੀ ਸਾਹ ਲਏ ਹਨ। ਲੰਬੇ ਸਮੇਂ ਤੋਂ ਬਿਮਾਰ ਸਨ ‘ਹੀ-ਮੈਨ’ ਅਤੇ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਦਾ ਘਰ ‘ਚ ਹੀ ਇਲਾਜ ਚੱਲ ਰਿਹਾ ਸੀ। ਉਸ ਤੋਂ ਪਹਿਲਾਂ […]
By :
Jaspreet Singh
Updated On: 24 Nov 2025 19:36:PM
Actor Dharmendra Death: ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ 89 ਸਾਲਾ ਧਰਮਿੰਦਰ ਨੇ ਸੋਮਵਾਰ ਦੁਪਹਿਰ 1 ਵਜੇ ਦੇ ਕਰੀਬ ਆਪਣੇ ਘਰ ਵਿੱਚ ਆਖਰੀ ਸਾਹ ਲਏ ਹਨ। ਲੰਬੇ ਸਮੇਂ ਤੋਂ ਬਿਮਾਰ ਸਨ ‘ਹੀ-ਮੈਨ’ ਅਤੇ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਦਾ ਘਰ ‘ਚ ਹੀ ਇਲਾਜ ਚੱਲ ਰਿਹਾ ਸੀ। ਉਸ ਤੋਂ ਪਹਿਲਾਂ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।
ਇਸ ਦੁੱਖ ਦੇ ਸਮੇਂ ਵਿਚਾਲੇ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਹਨਾਂ ਨੀ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।