Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਉਹ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਰਿ-ਕਾਲ ਕਰਨ ਸੰਬੰਧੀ ਆਪਣਾ ਪੱਖ ਰੱਖਣਗੇ। ਉਹ ਪੰਜਾਬ ਦੇ ਵਿਧਾਇਕਾਂ ਸਮੇਤ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ‘ਆਪ’ ਦੇ ਸੱਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਉਹ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਰਿ-ਕਾਲ ਕਰਨ ਸੰਬੰਧੀ ਆਪਣਾ ਪੱਖ ਰੱਖਣਗੇ। ਉਹ ਪੰਜਾਬ ਦੇ ਵਿਧਾਇਕਾਂ ਸਮੇਤ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ‘ਆਪ’ ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਪਾਰਟੀ ਵਿਰੁੱਧ ਬਗਾਵਤ ਕਰ ਦਿੱਤੀ ਹੈ, ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਰਲੇਵੇਂ ਦਾ ਐਲਾਨ ਕਰ ਦਿੱਤਾ।

‘ਆਪ’ ਦੇ ਰਾਜ ਸਭਾ ਵਿੱਚ ਕੁੱਲ 10 ਸੰਸਦ ਮੈਂਬਰ ਸਨ। ਇਨ੍ਹਾਂ ਵਿੱਚੋਂ ਸੱਤ ਸੰਸਦ ਮੈਂਬਰਾਂ ਦੇ ਇੱਕੋ ਸਮੇਂ ਟੁੱਟਣ ਨਾਲ ਦਲ ਬਦਲੂਆਂ ਦੀ ਗਿਣਤੀ ਦੋ-ਤਿਹਾਈ ਸੀਮਾ ਤੋਂ ਵੱਧ ਗਈ, ਜਿਸ ਨਾਲ ਇਨ੍ਹਾਂ ਸੰਸਦ ਮੈਂਬਰਾਂ ਨੂੰ ਦਲ ਬਦਲੂ ਕਾਨੂੰਨ ਦੇ ਤਹਿਤ ਅਯੋਗਤਾ ਤੋਂ ਛੋਟ ਮਿਲ ਗਈ।

ਕਿਹੜੇ ਸੰਸਦ ਮੈਂਬਰ ਸ਼ਾਮਲ ਹੋਏ?
ਰਾਘਵ ਚੱਢਾ ਦੇ ਨਾਲ ‘ਆਪ’ ਛੱਡਣ ਵਾਲੇ ਸੰਸਦ ਮੈਂਬਰਾਂ ਵਿੱਚ ਸੰਦੀਪ ਪਾਠਕ, ਸਵਾਤੀ ਮਾਲੀਵਾਲ, ਅਸ਼ੋਕ ਮਿੱਤਲ, ਵਿਕਰਮਜੀਤ ਸਾਹਨੀ, ਰਾਜਿੰਦਰ ਗੁਪਤਾ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਸ਼ਾਮਲ ਹਨ। ਇਨ੍ਹਾਂ ਵਿਚੋਂ ਛੇ ਸੰਸਦ ਮੈਂਬਰ ਪੰਜਾਬ ਤੋਂ ਹਨ ਅਤੇ ਇੱਕ ਦਿੱਲੀ ਤੋਂ; ਨਤੀਜੇ ਵਜੋਂ ਇਸ ਕਦਮ ਦਾ ਪੰਜਾਬ ਦੀ ਰਾਜਨੀਤੀ ‘ਤੇ ਸਿੱਧਾ ਪ੍ਰਭਾਵ ਪੈਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News