ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਕੱਲ
Breaking News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਕੈਬਿਨੇਟ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਹ ਕੈਬਿਨੇਟ ਮੀਟਿੰਗ 29 ਦਸੰਬਰ ਨੂੰ ਦੁਪਹਿਰ 12:00 ਵਜੇ ਕਰਵਾਈ ਜਾਵੇਗੀ।ਜਾਣਕਾਰੀ ਅਨੁਸਾਰ, ਮੀਟਿੰਗ ਮੁੱਖ ਮੰਤਰੀ ਦੇ ਰਿਹਾਇਸ਼ੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ ਅਤੇ ਅਹਿਮ ਫੈਸਲੇ ਲਏ […]
By :
Khushi
Updated On: 28 Dec 2025 18:54:PM
Breaking News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਕੈਬਿਨੇਟ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਹ ਕੈਬਿਨੇਟ ਮੀਟਿੰਗ 29 ਦਸੰਬਰ ਨੂੰ ਦੁਪਹਿਰ 12:00 ਵਜੇ ਕਰਵਾਈ ਜਾਵੇਗੀ।ਜਾਣਕਾਰੀ ਅਨੁਸਾਰ, ਮੀਟਿੰਗ ਮੁੱਖ ਮੰਤਰੀ ਦੇ ਰਿਹਾਇਸ਼ੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ ਅਤੇ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
ਕੈਬਿਨੇਟ ਮੀਟਿੰਗ ਨੂੰ ਲੈ ਕੇ ਸਰਕਾਰੀ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੇ ਮੰਤਰੀਆਂ ਨੂੰ ਹਾਜ਼ਰੀ ਯਕੀਨੀ ਬਣਾਉਣ ਲਈ ਸੂਚਿਤ ਕੀਤਾ ਗਿਆ ਹੈ।