ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ’ਚ ਹੋ ਰਿਹੈ ਸੁਧਾਰ- ਫੋਰਟਿਸ ਹਸਪਤਾਲ
ਫੋਰਟਿਸ ਹਸਪਤਾਲ ਮੋਹਾਲੀ ਵਲੋਂ ਆਪਣਾ ਅਧਿਕਾਰਤ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਜਾਰੀ ਹੈ। ਉਨ੍ਹਾਂ ਦੇ ਖੂਨ ਦੇ ਮਾਪਦੰਡਾਂ ਵਿਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।
By :
Amritpal Singh
Updated On: 06 Sep 2025 15:27:PM