Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਸੱਤ ਸੰਸਦ ਮੈਂਬਰਾਂ ਦੇ ਪਾਰਟੀ ਛੱਡਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤੰਜ਼

Punjab News: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ 10 ਰਾਜ ਸਭਾ ਸੰਸਦ ਮੈਂਬਰਾਂ ਵਿਚੋਂ ਸੱਤ ਨੇ ਕੱਲ੍ਹ (24 ਅਪ੍ਰੈਲ) ਪਾਰਟੀ ਛੱਡ ਦਿੱਤੀ। ਇਨ੍ਹਾਂ ਵਿਚੋਂ ਛੇ ਪੰਜਾਬ ਤੋਂ ਹਨ। ਅਸਤੀਫ਼ੇ ਤੋਂ ਬਾਅਦ ਪੰਜਾਬ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਸ਼ੁੱਕਰਵਾਰ ਸ਼ਾਮ ਨੂੰ ਭਾਜਪਾ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦੇ […]
Nishant Malyan
By : Updated On: 25 Apr 2026 10:59:AM
ਸੱਤ ਸੰਸਦ ਮੈਂਬਰਾਂ ਦੇ ਪਾਰਟੀ ਛੱਡਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤੰਜ਼

Punjab News: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ 10 ਰਾਜ ਸਭਾ ਸੰਸਦ ਮੈਂਬਰਾਂ ਵਿਚੋਂ ਸੱਤ ਨੇ ਕੱਲ੍ਹ (24 ਅਪ੍ਰੈਲ) ਪਾਰਟੀ ਛੱਡ ਦਿੱਤੀ। ਇਨ੍ਹਾਂ ਵਿਚੋਂ ਛੇ ਪੰਜਾਬ ਤੋਂ ਹਨ। ਅਸਤੀਫ਼ੇ ਤੋਂ ਬਾਅਦ ਪੰਜਾਬ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਸ਼ੁੱਕਰਵਾਰ ਸ਼ਾਮ ਨੂੰ ਭਾਜਪਾ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਨਾਲ ਸੰਸਦ ਮੈਂਬਰ ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵੀ ਸ਼ਾਮਿਲ ਹਨ। ਚੱਢਾ ਦੇ ਅਨੁਸਾਰ ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜਿੰਦਰ ਗੁਪਤਾ ਵੀ ਪਾਰਟੀ ਨਾਲ ਹਨ।

ਇਸ਼ਤਿਹਾਰ

ਇਸ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ‘ਆਪ’ ਛੱਡਣ ਵਾਲੇ ਸੰਸਦ ਮੈਂਬਰਾਂ ‘ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਅਦਰਕ, ਲਸਣ, ਜੀਰਾ, ਮੇਥੀ ਪਾਊਡਰ, ਲਾਲ ਮਿਰਚ, ਕਾਲੀ ਮਿਰਚ ਅਤੇ ਧਨੀਆ- ਇਹ ਸੱਤ ਸਮੱਗਰੀਆਂ ਮਿਲ ਕੇ ਸਬਜ਼ੀਆਂ ਨੂੰ ਸੁਆਦੀ ਬਣਾਉਂਦੀਆਂ ਹਨ, ਪਰ ਇਨ੍ਹਾਂ ਦੀ ਆਪਣੀ ਸਬਜ਼ੀ ਨਹੀਂ ਬਣ ਸਕਦੀ।

Read Latest News and Breaking News at Daily Post TV, Browse for more News

Ad
Ad

Punjab District News