CM ਭਗਵੰਤ ਮਾਨ ਦਾ ਦੱਖਣੀ ਕੋਰੀਆ ਦੌਰਾ ਅੱਜ ਤੋਂ ਸ਼ੁਰੂ
South Korea Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਪਾਨ ਦੌਰੇ ਤੋ ਬਾਅਦ ਹੁਣ ਦੱਖਣੀ ਕੋਰੀਆ ਦਾ ਦੌਰੇ ਦੀ ਅੱਜ ਤੋਂ ਸ਼ੁਰੂਆਤ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਾਮ ਨੂੰ ਸਿਓਲ ਵਿੱਚ ਭਾਰਤੀ ਭਾਈਚਾਰੇ ਨਾਲ ਇੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸੰਝੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਸਿਓਲ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਨਾਲ ਰੁਬਰੂ ਹੋਣਗੇ […]
By :
Khushi
Updated On: 07 Dec 2025 10:15:AM
South Korea Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਪਾਨ ਦੌਰੇ ਤੋ ਬਾਅਦ ਹੁਣ ਦੱਖਣੀ ਕੋਰੀਆ ਦਾ ਦੌਰੇ ਦੀ ਅੱਜ ਤੋਂ ਸ਼ੁਰੂਆਤ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਾਮ ਨੂੰ ਸਿਓਲ ਵਿੱਚ ਭਾਰਤੀ ਭਾਈਚਾਰੇ ਨਾਲ ਇੱਕ ਸਮਾਗਮ ਵਿੱਚ ਸ਼ਾਮਲ ਹੋਣਗੇ।
ਸੰਝੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਸਿਓਲ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਨਾਲ ਰੁਬਰੂ ਹੋਣਗੇ ਅਤੇ ਪ੍ਰਵਾਸੀ ਪੰਜਾਬੀਆਂ ਨਾਲ ਸੰਵਾਦ ਕਰਦੇ ਹੋਏ ਰਾਜ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਅਤੇ ਵਿਦੇਸ਼ੀ ਨਿਵੇਸ਼ ਦੇ ਮੌਕਿਆਂ ਬਾਰੇ ਜਾਣਕਾਰੀ ਵੀ ਸਾਂਝੀ ਕਰਨਗੇ।
ਪੰਜਾਬ ਸਰਕਾਰ ਦਾ ਇਹ ਦੌਰਾ ਉਦਯੋਗ, ਤਕਨਾਲੋਜੀ ਅਤੇ ਨਿਵੇਸ਼ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਦੀ ਖੋਜ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।