Banner
Banner

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਟਾਲਾ ਦੌਰੇ ‘ਤੇ, ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ

Latest News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਟਾਲਾ ਦੌਰੇ ‘ਤੇ ਰਹਿਣਗੇ। ਇਸ ਦੌਰੇ ਦੌਰਾਨ ਉਹ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ। ਇਲਾਕਾ ਵਾਸੀਆਂ ਨੇ ਕਈ ਸਾਲਾਂ ਤੋਂ ਤਹਿਸੀਲ ਕੰਪਲੈਕਸ ਦੇ ਉਦਘਾਟਨ ਦੀ ਮੰਗ ਕੀਤੀ ਸੀ। ਇਸ ਨਵੇਂ ਕਮਲਪਲੇਕਸ ਦੇ ਖੋਲ੍ਹੇ ਜਾਣ ਨਾਲ ਲੋਕਾਂ ਲਈ ਤਹਿਸੀਲ ਨਾਲ ਸੰਬੰਧਿਤ ਕੰਮਾਂ ਲਈ ਲੰਬੀ ਉਡੀਕ ਖਤਮ ਹੋ […]
Khushi
By : Updated On: 08 Nov 2025 09:37:AM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਟਾਲਾ ਦੌਰੇ ‘ਤੇ, ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ

Latest News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਟਾਲਾ ਦੌਰੇ ‘ਤੇ ਰਹਿਣਗੇ। ਇਸ ਦੌਰੇ ਦੌਰਾਨ ਉਹ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ।

ਇਲਾਕਾ ਵਾਸੀਆਂ ਨੇ ਕਈ ਸਾਲਾਂ ਤੋਂ ਤਹਿਸੀਲ ਕੰਪਲੈਕਸ ਦੇ ਉਦਘਾਟਨ ਦੀ ਮੰਗ ਕੀਤੀ ਸੀ। ਇਸ ਨਵੇਂ ਕਮਲਪਲੇਕਸ ਦੇ ਖੋਲ੍ਹੇ ਜਾਣ ਨਾਲ ਲੋਕਾਂ ਲਈ ਤਹਿਸੀਲ ਨਾਲ ਸੰਬੰਧਿਤ ਕੰਮਾਂ ਲਈ ਲੰਬੀ ਉਡੀਕ ਖਤਮ ਹੋ ਜਾਵੇਗੀ ਅਤੇ ਲੋਕਾਂ ਦੀ ਖੱਜਲ-ਖੁਆਰੀ ਰਾਹਤ ਮਿਲੇਗੀ।

ਮੁੱਖ ਮੰਤਰੀ ਦੇ ਦੌਰੇ ਦੌਰਾਨ ਸਥਾਨਕ ਅਧਿਕਾਰੀਆਂ ਅਤੇ ਅਧਿਕਾਰੀ ਤਹਿਸੀਲ ਕੰਪਲੈਕਸ ਦੀ ਕਾਰਗੁਜ਼ਾਰੀ ਅਤੇ ਨਵੀਨਤਮ ਸੁਵਿਧਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਗੇ।

Read Latest News and Breaking News at Daily Post TV, Browse for more News

Ad
Ad