Sachkhand Sri Harmandir Sahib: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਸੁਰੱਖਿਆ ਦਾ ਵੀ ਜਾਇਜ਼ਾ ਲੈਣਗੇ।
CM Mann Amritsar Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮਿਲੀਆਂ ਧਮਕੀਆਂ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਧਮਕੀ ਭਰੀ ਈਮੇਲ ਆਈ ਹੈ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਸੁਰੱਖਿਆ ਦਾ ਵੀ ਜਾਇਜ਼ਾ ਲੈਣਗੇ।