Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਅੱਜ ਹੁਸ਼ਿਆਰਪੁਰ ’ਚ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਸ਼ਾਮ ਕਰੀਬ 5 ਵਜੇ ਕਰਵਾਏ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਮੁੱਖ ਮੰਤਰੀ ਖੇਡ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਣਗੇ ਅਤੇ ਖਿਡਾਰੀਆਂ, ਖੇਡ ਪ੍ਰਬੰਧਕਾਂ ਤੇ ਖੇਡ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੱਜ ਹੁਸ਼ਿਆਰਪੁਰ ’ਚ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ
  • CM ਭਗਵੰਤ ਮਾਨ ਕਰਨਗੇ ਸ਼ਿਰਕਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਹ ਪ੍ਰੋਗਰਾਮ ਸ਼ਾਮ ਕਰੀਬ 5 ਵਜੇ ਕਰਵਾਏ ਜਾਣ ਦੀ ਸੰਭਾਵਨਾ ਹੈ।

ਇਸ ਦੌਰਾਨ ਮੁੱਖ ਮੰਤਰੀ ਖੇਡ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਣਗੇ ਅਤੇ ਖਿਡਾਰੀਆਂ, ਖੇਡ ਪ੍ਰਬੰਧਕਾਂ ਤੇ ਖੇਡ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨਾਲ ਮੁਲਾਕਾਤ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News