CM ਭਗਵੰਤ ਮਾਨ ਨੇ 23 ਫਰਵਰੀ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 23 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ (ਸੀਐੱਮ ਹਾਊਸ) ਚੰਡੀਗੜ੍ਹ ਵਿਖੇ 23 ਫਰਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਲੇਖਕ :
DailyPostTV Artist
ਪ੍ਰਕਾਸ਼ਿਤ: | ਅੱਪਡੇਟ: