Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਸੀਐਮ ਭਗਵੰਤ ਮਾਨ ਅੱਜ ਪਟਿਆਲਾ ’ਚ ‘ਜੂਨੀਅਰ ਮਿਡੀ ਬੱਸਾਂ’ ਨੂੰ ਦਿਖਾਉਣਗੇ ਹਰੀ ਝੰਡੀ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 26 ਅਕਤੂਬਰ ਨੂੰ ਸਵੇਰੇ 10:15 ਵਜੇ ਪੀਆਰਟੀਸੀ ਦੇ ਮੁੱਖ ਦਫ਼ਤਰ (ਨਾਭਾ ਰੋਡ) ਵਿਖੇ ਪਹੁੰਚਣਗੇ ਅਤੇ ਨਵੀਆਂ ‘ਜੂਨੀਅਰ ਮਿਡੀ’ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਆਧੁਨਿਕ ਮਿਡੀ ਬੱਸਾਂ ਆਇਸ਼ਰ ਕੰਪਨੀ ਵੱਲੋਂ ਤਿਆਰ ਕਰਕੇ ਸਪਲਾਈ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਨੂੰ ਸ਼ੁਰੂ ਕਰਨ ਦਾ ਮੁੱਖ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੀਐਮ ਭਗਵੰਤ ਮਾਨ ਅੱਜ ਪਟਿਆਲਾ ’ਚ ‘ਜੂਨੀਅਰ ਮਿਡੀ ਬੱਸਾਂ’ ਨੂੰ ਦਿਖਾਉਣਗੇ ਹਰੀ ਝੰਡੀ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 26 ਅਕਤੂਬਰ ਨੂੰ ਸਵੇਰੇ 10:15 ਵਜੇ ਪੀਆਰਟੀਸੀ ਦੇ ਮੁੱਖ ਦਫ਼ਤਰ (ਨਾਭਾ ਰੋਡ) ਵਿਖੇ ਪਹੁੰਚਣਗੇ ਅਤੇ ਨਵੀਆਂ ‘ਜੂਨੀਅਰ ਮਿਡੀ’ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।

ਇਹ ਆਧੁਨਿਕ ਮਿਡੀ ਬੱਸਾਂ ਆਇਸ਼ਰ ਕੰਪਨੀ ਵੱਲੋਂ ਤਿਆਰ ਕਰਕੇ ਸਪਲਾਈ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਨੂੰ ਸ਼ੁਰੂ ਕਰਨ ਦਾ ਮੁੱਖ ਉਦੇਸ਼ ਪਿੰਡਾਂ ਦੇ ਤੰਗ ਰਸਤਿਆਂ ’ਤੇ ਬੱਸ ਸੇਵਾ ਸੁਚਾਰੂ ਬਣਾਉਣਾ ਹੈ, ਜਿੱਥੇ ਵੱਡੀਆਂ ਬੱਸਾਂ ਨੂੰ ਲੰਘਣ ਵਿੱਚ ਮੁਸ਼ਕਲ ਆਉਂਦੀ ਹੈ।

ਇਨ੍ਹਾਂ ਬੱਸਾਂ ਦੀ ਵਰਤੋਂ ਪਟਿਆਲਾ ਵਰਗੇ ਸ਼ਹਿਰਾਂ ਦੇ ਅੰਦਰੂਨੀ ਰੂਟਾਂ ਨੂੰ ਜੋੜਨ ਅਤੇ ਪੁਰਾਣੇ ਬੱਸ ਅੱਡਿਆਂ ਵਿਚਕਾਰ ਆਵਾਜਾਈ ਸਹੂਲਤ ਬਿਹਤਰ ਬਣਾਉਣ ਲਈ ਵੀ ਕੀਤੀ ਜਾਵੇਗੀ। ਇਸ ਪਹਿਲਕਦਮੀ ਨਾਲ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜਨਤਕ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News