Banner
Banner

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਭਲਕੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ ਅਹਿਮ ਬੈਠਕ

Punjab Cabinet Meeting: ਪੰਜਾਬ ਸੀਐਮ ਨੇ ਭਲਕੇ ਯਾਨੀ 28 ਨਵੰਬਰ ਨੂੰ ਕੈਬਨਿਟ ਮੀਟਿੰਗ ਸੱਦੀ ਹੈ। ਹਾਸਲ ਜਾਣਕਾਰੀ ਮੁਤਾਬਕ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ‘ਤੇ ਸਵੇਰੇ 11:30 ਵਜੇ ਹੋਵੇਗੀ। ਜਿਸ ‘ਚ ਕਈ ਅਹਿਮ ਮੁੱਦਿਆਂ ‘ਤੇ ਮੰਥਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਮਨਵੀਰ ਰੰਧਾਵਾ
By : Updated On: 27 Nov 2025 13:34:PM
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਭਲਕੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ ਅਹਿਮ ਬੈਠਕ

Punjab Cabinet Meeting: ਪੰਜਾਬ ਸੀਐਮ ਨੇ ਭਲਕੇ ਯਾਨੀ 28 ਨਵੰਬਰ ਨੂੰ ਕੈਬਨਿਟ ਮੀਟਿੰਗ ਸੱਦੀ ਹੈ। ਹਾਸਲ ਜਾਣਕਾਰੀ ਮੁਤਾਬਕ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ‘ਤੇ ਸਵੇਰੇ 11:30 ਵਜੇ ਹੋਵੇਗੀ। ਜਿਸ ‘ਚ ਕਈ ਅਹਿਮ ਮੁੱਦਿਆਂ ‘ਤੇ ਮੰਥਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad