Banner
Banner

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, 29 ਦਸੰਬਰ ਨੂੰ ਹੋਣਗੇ ਅਹਿਮ ਫੈਂਸਲੇ

Punjab Cabinet meeting called by CM Mann; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਦੱਸ ਦੇਈਏ ਕਿ ਪੰਜਾਬ ਕੈਬਨਿਟ ਦੀ ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਪੰਜਾਬ ਕੈਬਨਿਟ ਦੀ ਮੀਟਿੰਗ 29 ਦਸੰਬਰ ਨੂੰ ਦੁਪਹਿਰ 12:00 ਵਜੇ ਸ਼ੁਰੂ ਹੋਵੇਗੀ। ਸੰਭਾਵਨਾ ਹੈ ਕਿ ਇਸ ਕੈਬਨਿਟ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ […]
Jaspreet Singh
By : Updated On: 26 Dec 2025 17:47:PM
CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, 29 ਦਸੰਬਰ ਨੂੰ ਹੋਣਗੇ ਅਹਿਮ ਫੈਂਸਲੇ
Cm Bhagwant Mann

Punjab Cabinet meeting called by CM Mann; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਦੱਸ ਦੇਈਏ ਕਿ ਪੰਜਾਬ ਕੈਬਨਿਟ ਦੀ ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਪੰਜਾਬ ਕੈਬਨਿਟ ਦੀ ਮੀਟਿੰਗ 29 ਦਸੰਬਰ ਨੂੰ ਦੁਪਹਿਰ 12:00 ਵਜੇ ਸ਼ੁਰੂ ਹੋਵੇਗੀ। ਸੰਭਾਵਨਾ ਹੈ ਕਿ ਇਸ ਕੈਬਨਿਟ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।

Read Latest News and Breaking News at Daily Post TV, Browse for more News

Ad
Ad