Banner
Banner

CM ਮਾਨ ਦਾ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ, ਗੰਨੇ ਦੀ ਖਰੀਦ ਕੀਮਤ ‘ਚ ਕੀਤਾ ਵਾਧਾ

Punjab News; ਪੰਜਾਬ ਸਰਕਾਰ ਵੱਲੋਂ ਗੰਨਾ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੀ ਖਰੀਦ ਕੀਮਤ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਗੰਨਾ ਕਿਸਾਨ ਨੂੰ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਗੰਨੇ ਦੀ ਕੀਮਤ ਹੁਣ ਨਵੀਂ ਦਰ ਅਨੁਸਾਰ […]
Jaspreet Singh
By : Updated On: 26 Nov 2025 17:54:PM
CM ਮਾਨ ਦਾ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ, ਗੰਨੇ ਦੀ ਖਰੀਦ ਕੀਮਤ ‘ਚ ਕੀਤਾ ਵਾਧਾ

Punjab News; ਪੰਜਾਬ ਸਰਕਾਰ ਵੱਲੋਂ ਗੰਨਾ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੀ ਖਰੀਦ ਕੀਮਤ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਗੰਨਾ ਕਿਸਾਨ ਨੂੰ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਗੰਨੇ ਦੀ ਕੀਮਤ ਹੁਣ ਨਵੀਂ ਦਰ ਅਨੁਸਾਰ 416 ਰੁਪਏ ਪ੍ਰਤੀ ਕੁਇੰਟਲ ਹੋਵੇਗੀ, ਜੋ ਕਿ ਪਿਛਲੇ ਸਾਲ ਦੇ 401 ਰੁਪਏ ਨਾਲੋਂ 15 ਰੁਪਏ ਵੱਧ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵੱਲੋਂ ਨਿਰਧਾਰਤ ਇਹ ਦਰ ਦੇਸ਼ ਵਿੱਚ ਸਭ ਤੋਂ ਵੱਧ ਹੈ

Read Latest News and Breaking News at Daily Post TV, Browse for more News

Ad
Ad